ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਿਹਤ ਦਾ ਵੀ ਰੱਖੇਗਾ ਖਿਆਲ

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ, ਬਟਾਲਾ ਤੇ ਫ਼ਤਹਿਗੜ੍ਹ ਚੂੜੀਆਂ ਦੀਆਂ ਦਾਣਾ ਮੰਡੀਆਂ ’ਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਤਿੰਨ ਵੱਡੀਆਂ ਦਾਣਾ ਮੰਡੀਆਂ ਗੁਰਦਾਸਪੁਰ, ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਵਿਖੇ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 700 ਮੀਟਰ ਲੰਬੀ ਸੰਪਰਕ ਸੜਕ ਦਾ ਰੱਖਿਆ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ – ਰਮਨ ਬਹਿਲ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ  ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਨੇੜਲੇ ਪਿੰਡ ਬਾਹੀਆਂ ਵਿਖੇ ਸੰਪਰਕ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 700 ਮੀਟਰ ਲੰਬੀ ਇਸ […]

Continue Reading

ਉਸਾਰੀ ਦਾ ਕੰਮ ਠੱਪ ਹੋਣ ਕਰਕੇ, ਪੰਜਾਬ ਦੇ ਵੀਹ ਲੱਖ ਤੋਂ ਵੱਧ ਦਿਹਾੜੀਦਾਰ ਮਜ਼ਦੂਰ ਪਰਿਵਾਰ ਭਾਵ ਪੰਜਾਬ ਦੀ ਤੀਜਾ ਹਿੱਸਾ ਅਬਾਦੀ ਲਈ ਦੋ ਡੰਗ ਦੀ ਰੋਟੀ ਵੀ ਮੁਸ਼ਕਲ ਹੋਈ-ਆਰ.ਐਮ.ਪੀ.ਆਈ.

ਗੁਰਦਾਸਪੁਰ 11 ਅਕਤੂਬਰ (ਸਰਬਜੀਤ ਸਿੰਘ) ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਰਿਸ਼ਵਤਖੋਰੀ ਨਾਲ ਜੂਝ ਰਹੇ ਲੋਕਾਂ ਉਪਰ ਪਿਛਲੇ ਇਕ ਮਹੀਨੇ ਤੋਂ ਰੇਤਾ ਬੱਜਰੀ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਕਰਕੇ ਸਮੁੱਚੇ ਤੌਰ ਤੇ ਪੰਜਾਬ ਅੰਦਰ ਉਸਾਰੀ ਦਾ ਸਾਰਾ ਕੰਮ ਠੱਪ ਹੋਣ ਕਰਕੇ ਦਿਹਾੜੀਦਾਰ ਨਿਰਮਾਣ ਮਜ਼ਦੂਰਾਂ ਮਿਸਤਰੀਆਂ ਲਈ ਦੋ ਡੰਗ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਕਰ ਦਿੱਤਾ […]

Continue Reading

ਮਨਿਸਟੀਰੀਅਲ ਸਟਾਫ ਵੱਲੋ ਦਫਤਰੀ ਕੰਮਕਾਜ ਠੱਪ ਕਰਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ- ਸਾਵਨ ਸਿੰਘ

ਜੇਕਰ ਪੰਜਾਬ ਸਰਕਾਰ 15 ਨੂੰ ਸਾਡੀ ਨਾਲ ਕਰੇਂਗੀ ਮੀਟਿੰਗ ਤਾਂ ਹੋ ਸਕਦੀ ਹੈ ਹੜਤਾਲ ਖਤਮਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਸਮੂਹ ਦਫਤਰਾਂ ਦੇ ਕਲੈਰੀਕਲ ਸਾਥੀਆਂ ਵਲੋ ਅੱਜ ਮੁਕੰਮਲ ਹੜਤਾਲ ਕਰਕੇ ਦਫਤਰਾਂ ਦਾ ਕੰਮ ਠੱਪ ਰੱਖਿਆ ਗਿਆ।ਇਸ ਸਬੰਧੀ ਸੰਬੋਧਨ ਕਰਦੇ ਹੋਏ ਜਿਲਾ ਪ੍ਰਧਾਨ ਸਾਵਨ ਸਿੰਘ ਨੇ ਦੱਸਿਆ ਗਿਆ ਕਿ ਸਰਕਾਰ ਨੇ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕਈ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਮਰਹੂਮ ਸੁਭਦੀਪ ਸਿੰਘ ਸਿੱਧੂ “ਮੂਸੇ ਵਾਲਾ” ਜੀ ਦੇ ਬੁੱਤ ਦਾ ਉਦਘਾਟਨ ਕੀਤਾ

ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਦੀਆ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਕਾਦੀਆਂ ਦੇ ਪਿੰਡ ਕੂੰਟ ਵਿੱਚ ਢਾਬਾ ਰਾਏ ਹੱਟ ਵਿਖੇ ਮਰਹੂਮ ਸੁਭਦੀਪ ਸਿੰਘ ਸਿੱਧੂ “ਮੂਸੇ ਵਾਲਾ” ਜੀ ਦੇ ਬੁੱਤ ਦਾ ਉਦਘਾਟਨ ਕੀਤਾ । ਇਸ ਮੌਕੇ ਸਰਦਾਰ ਬਲਕੌਰ ਸਿੰਘ ਜੀ ਨਾਲ ਵੀ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਨਾਂ ਨੂੰ […]

Continue Reading

5 ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋ ਨੌਜਵਾਨ ਗਾਜੀਆਬਾਦ ਤੋਂ ਗਿ੍ਰਫ਼ਤਾਰ

ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ’ਤੇ 5ਜੀ ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਗਿ੍ਰਫਤਾਰ ਕੀਤਾ ਹੈ।ਪ੍ਰੈਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਰਿਪੁਤਾਪਨ ਸਿੰਘ […]

Continue Reading

ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ, ਜ਼ਮੀਨ ’ਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ) – ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋ ਜੈਵਿਕ ਕਾਰਬਨ, 5.5 ਕਿਲੋ […]

Continue Reading

ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨ ਕਿਸਾਨ 15 ਅਕਤੂਬਰ ਤੱਕ ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ […]

Continue Reading

ਰਜਿੰਦਰ ਸਿੰਘ ਨੱਤ ਬਣੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅੱਜ ਦੀ ਕਾਨੂੰਗੋ ਐਸੋਸੀਏਸ਼ਨ ਦੀ ਚੋਣ ਪਟਵਾਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਰੰਧਾਵਾ, ਕਾਨੂੰਗੋ ਲਖਵਿੰਦਰ ਸਿੰਘ, ਮੁਖਤਾਰ ਸਿੰਘ ਜ਼ਿਲਾ ਜਨਰਲ ਸਕੱਤਰ, ਸਿਮਰਨ ਸਿੰਘ ਅਤੇ ਜਸਵੰਤ ਸਿੰਘ ਦਾਲਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਜਿੰਦਰ ਸਿੰਘ ਨੱਤ ਨੂੰ ਜ਼ਿਲਾ ਪ੍ਰਧਾਨ, ਬਲਜੀਤ ਸਿੰਘ ਗੁਰਾਇਆ ਨੂੰ ਨੁਮਾਇੰਦਿਆਂ ਪੰਜਾਬ, ਸੁਰਜੀਤ ਸਿੰਘ ਸੈਣੀ ਨੂੰ ਖਜਾਨਚੀ […]

Continue Reading

ਝਪਟਾ ਮਾਰ ਕੇ ਨਕਦੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆ ਖਿਲਾਫ ਮਾਮਲਾ ਦਰਜ ਕੀਤਾ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)- ਥਾਣਾ ਤਿੱਬੜ ਦੀ ਪੁਲਸ ਨੇ ਝਪਟਾ ਮਾਰ ਕੇ ਨਕਦੀ ਖੋਹਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰਿਆ ਖਿਲਾਫ ਮਾਮਲਾ ਦਰਜ ਕੀਤਾ ਹੈ।ਰੋਸ਼ਨ ਲਾਲ ਪੁੱਤਰ ਮੁਨਸ਼ੀ ਰਾਮ ਵਾਸੀ ਮੁਹੱਲਾ ਇਸਲਾਮਾਬਾਦ ਵਾਰਡ ਨੰ:7 ਨਜਦੀਕ ਅਨੰਦ ਮਾਡਲ ਸਕੂਲ ਗੁਰਦਾਸਪੁਰ ਨੇ ਦੱਸਿਆ ਕਿ ਉਹ ਪਿੰਡਾ ਵਿੱਚ ਘੁੰਮ ਫਿਰ ਕੇ ਦਾਲਾ ਵੇਚਣ ਦਾ ਕੰਮ ਕਰਦਾ ਹੈ। 8 […]

Continue Reading