ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਸੁਪਰ ਸੀਡਰ ਦੇਣ ਲਈ ਪੰਚਾਇਤ ਭਵਨ ਵਿਖੇ ਕੱਢੇ ਗਏ ਲੱਕੀ ਡਰਾਅ

ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਦੀ ਸਮੁੱਚੀ ਪ੍ਰੀਕਿ੍ਰਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਗਿਆ ਅੱਜ 206 ਕਿਸਾਨਾਂ ਦੇ ਨਾਵਾਂ ਦਾ ਕੱਢਿਆ ਗਿਆ ਲੱਕੀ ਡਰਾਅ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ ’ਤੇ ਦੇਣ ਲਈ ਅੱਜ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਸਵਾਮੀ ਸਰਵਾਨੰਦ ਗਰੁੱਪ ਆਫ ਇੰਸਚਿਟਿਊਟ ਦੇ ਇੰਜੀਨੀਰਿੰਗ ਦੇ ਵਿਦਿਆਰਥੀਆਂ ਲਈ ਲਗਾਇਆ ਵਿਸ਼ੇਸ ਸੈਮੀਨਾਰ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਅੱਜ ਸਵਾਮੀ ਸਰਵਾਨੰਦ ਗਰੁੱਪ ਆਫ ਇੰਸਚਿਊਟ ਦੀਨਾਨਗਰ ਦੇ ਬੀ-ਟੈਕ ਮਕੈਨੀਕਲ, ਸਿਵਿਲ, ਇਲੈਕਟ੍ਰੀਕਲ ਅਤੇ ਕੰਪਿਊਟਰ ਸਾਇੰਸ ਦੇ ਪ੍ਰਾਰਥੀਆਂ ਲਈ ਇੰਜੀਨੀਰਿੰਗ ਦੇ ਫੀਲਡ ਵਿਚ ਚੰਗਾ ਰੋਜ਼ਗਾਰ ਹਾਸਲ ਕਰਨ ਲਈ ਇਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਬੰਧਤ ਵਿਸ਼ੇ ਦੇ ਕਾਲਜ ਸਟਾਫ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਨੂੰ ਲੈ ਕੇ ਨੌਜਵਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ

ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ 9330 ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਭਾਗ ਲਿਆ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਿਤ ਕਰਨ ਦਾ ਅਹਿਮ ਜਰੀਆ ਸਾਬਤ ਹੋ ਰਹੀਆਂ ਹਨ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ […]

Continue Reading

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਬੀ.ਐੱਸ.ਐੱਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

ਸਰਹੱਦ ਨੇੜੇ ਹੁੰਦੀ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਦੀ ਸੂਚਨਾ ਤੁਰੰਤ 112 ਨੰਬਰ ’ਤੇ ਦਿੱਤੀ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਰਹੱਦ […]

Continue Reading

ਨਸ਼ਿਆ ਖਿਲਾਫ ਪਿੰਡ ਅਵਾਂਖਾ ਵਿੱਚ ਐੱਸ.ਐੱਸ.ਪੀ. ਦੀ ਦੇਖਰੇਖ ਵਿੱਚ ਸਰਚ ਓਪਰੇਸ਼ਨ ਚਲਾਇਆ ਗਿਆ

ਤਲਾਸ਼ੀ ਦੌਰਾਨ ਇੱਕ ਘਰ ਵਿਚੋਂ 10 ਗ੍ਰਾਮ ਹੈਰੋਇਨ ਬਰਾਂਮਦ ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ   ) – ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਵੱਲੋਂ ਨਸ਼ਾ ਸਮੱਗਰਲਰਾਂ ਅਤੇ ਮਾੜੇ ਅਨਸਰਾਂ ਖਿਲਾਫ ਸੁਰੂ ਕੀਤੇ ਗਏ ਕਾਰਡਨ ਐਂਡ ਸਰਚ ਓਪਰੇਸ਼ਨ ਤਹਿਤ ਐਸ.ਐਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਆਈ.ਪੀ.ਐੱਸ. ਦੀ ਨਿਗਰਨੀ ਹੇਠ ਅੱਜ ਗੁਰਦਾਸਪੁਰ ਪੁਲਿਸ ਵੱਲੋਂ 11 ਵਜੇ ਤੋਂ ਬਾਅਦ ਦੁਪਹਿਰ […]

Continue Reading

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਧਾਰਾ 144 ਲੱਗੀ

ਗੁਰਦਾਸਪੁਰ, 18 ਸਤੰਬਰ (ਸ਼ਰਬਜੀਤ ਸਿੰਘ) – ਦਸਵੀਂ ਅਤੇ ਬਾਰਵ੍ਹੀ ਸ੍ਰੇਣੀ ਦੀਆਂ ਸਤੰਬਰ 2022 ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 15 ਸਤੰਬਰ 2022 ਤੋਂ 3 ਅਕਤੂਬਰ 2022 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ […]

Continue Reading

ਗੁਰਦਾਸਪੁਰ ਮੰਡਲ ਦੇ ਸਮੂਹ ਇੰਜੀਨੀਅਰਾਂ ਨੂੰ ਵੱਧ ਤੋਂ ਵੱਧ ਆਰਥਿਕ ਮੱਦਦ ਕਰਨ ਦੀ ਅਪੀਲ ਕੀਤੀ-ਸ਼ਰਮਾ,ਵਿਮਲ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)- ਪਾਵਰ ਕਾਰਪੋਰੇਸ਼ਨ ਗੁਰਦਾਸਪੁਰ ਮੰਡਲ ਅਧੀਨ ਜੇਈਜ਼ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨਾਂ ਮੁਸ਼ਕਿਲਾ ਦਾ ਨਿਪਟਾਰੇ ਲਈ ਜੇਈ ਕੌਸਲ ਸੰਜੀਦਗੀ ਨਾਲ ਪਹਿਰਾ ਦੇ ਕੇ ਹੱਲ ਕਰਵਾਏਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜੇਈਜ਼ ਕੌਂਸਲ ਬਾਰਡਰ ਜੋਨ ਜਨਰਲ ਸਕੱਤਰ ਇੰਜੀ.ਵਿਮਲ ਕੁਮਾਰ ਅਤੇ ਜਿਲ਼ਾ ਪ੍ਰਧਾਨ ਇੰਜੀ. ਜਤਿੰਦਰ ਸ਼ਰਮਾ ਨੇ ਗੁਰਦਾਸਪੁਰ ਮੰਡਲ […]

Continue Reading

ਕੋਰਟ ਵਿੱਚ ਭੱਜਣ ਦੇ ਦੋਸ਼ ਵਿੱਚ ਇੱਕ ਦੋਸ਼ੀ ਨਾਮਜਦ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਦੀ ਪੁਲਸ ਨੇ ਕੋਰਟ ਵਿੱਚ ਭੱਜਣ ਦੇ ਦੋਸ਼ ਵਿੱਚ ਇੱਕ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ।ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2020 ਵਿੱਚ ਦੋਸੀ ਮੰਗਾ ਪੁੱਤਰ ਜਰਨੈਲ ਸਿੰਘ ਵਾਸੀ ਕੁਸੂਪੁਰ ਥਾਣਾ ਭਿੰਡੀ ਸੈਂਦਾ ਜਿਲਾ ਅਮਿ੍ਰਤਸਰ ਦਿਹਾਤੀ ਹਾਲ ਪਿੰਡ ਕਠਾਣਾ ਥਾਣਾ ਸ੍ਰੀ ਹਰਗੋਬਿੰਦਪੁਰ ਖਿਲਾਫ ਆਬਕਾਰੀ ਐਕਟ ਤਹਿਤਮਾਮਲਾ ਦਰਜ ਕੀਤਾ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ) – ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜੇਲ੍ਹ ਅਥਾਰਟੀ ਦੀ ਆਗਿਆ ਤੋਂ ਬਿਨ੍ਹਾਂ ਅੰਦਰ ਨਹੀਂ ਜਾ ਸਕਦਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਨਾਲ […]

Continue Reading