ਪੰਜਾਬ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਜੇਲ੍ਹਾਂ ਵਿੱਚ ਭੇਜੇ : ਵਿਧਾਇਕ ਰੰਧਾਵਾ
786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ 12135 ਐਫਆਈਆਰਜ਼ ਦਰਜ ਕਰਕੇ 19880 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸੇ […]
Continue Reading

