ਆਰਮੀ ਭਰਤੀ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਦੇ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ
ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ ) – ਜਿਨ੍ਹਾਂ ਯੁਵਕਾਂ ਨੇ ਤਿੱਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਵਿੱਚ ਭਾਗ ਲਿਆ ਹੈ ਅਤੇ ਜੋ ਮੈਡੀਕਲ ਫਿੱਟ ਹੋ ਚੁੱਕੇ ਹਨ, ਉਹਨਾਂ ਯੁਵਕਾ ਦੀਆਂ ਮੁਫਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਆਦਾਰੇ ਸੀ- ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਵਿਸ਼ਿਆ ਦੇ ਮਾਹਿਰ ਅਧਿਆਪਕਾਂ ਵੱਲੋ ਸ਼ੁਰੂ ਹੋ ਗਈਆਂ ਹਨ। ਇਹ […]
Continue Reading
