ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਖੇਤੀ ਸੰਦ ਦੇਣ ਲਈ ਪੰਚਾਇਤ ਭਵਨ ਵਿਖੇ ਕੱਢੇ ਗਏ ਲੱਕੀ ਡਰਾਅ
ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਦੀ ਸਮੁੱਚੀ ਪ੍ਰੀਕ੍ਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਗਿਆ ਗੁਰਦਾਸਪੁਰ, 31 ਅਗਸਤ ( ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਸਾਲ 2022 ਵਿੱਚ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ […]
Continue Reading
