ਐੱਸ.ਐੱਸ.ਪੀ ਆਦਿਤਿਆ ਦੀ ਅਗਵਾਈ ਵਿੱਚ ਗੁਰਦਾਸਪੁਰ ਪੁਲਸ ਵੱਲੋਂ ਪੁਲਸ-ਜਨਤਾ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਹੋਰ ਕਦਮ-120 ਗੁੰਮ ਅਤੇ ਖੋਏ ਹੋਏ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਵਾਪਸ ਕੀਤੇ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਐੱਸ.ਐੱਸ ਪੀ ਆਦਿਤਿਆ ਦੀ ਅਗਵਾਈ ਵਿੱਚ ਅੱਜ ਗੁਰਦਾਸਪੁਰ ਪੁਲਸ ਨੇ ਐੱਸ.ਐੱਸ.ਪੀ. ਦਫ਼ਤਰ, ਗੁਰਦਾਸਪੁਰ ਵਿਖੇ ਸੀਈਆਈਆਰ (ਕੇਂਦਰੀ ਉਪਕਰਣ ਪਛਾਣ ਰਜਿਸਟਰ) ਹੈਲਪਲਾਈਨ ਪੋਰਟਲ ਤਹਿਤ ਇੱਕ ਵਿਸ਼ੇਸ਼ ਮੋਬਾਈਲ ਫੋਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ 120 ਗੁੰਮ ਅਤੇ ਖੋਏ ਹੋਏ ਮੋਬਾਈਲ ਫੋਨ ਸਫਲਤਾਪੂਰਵਕ ਬਰਾਮਦ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ। ਇਹ […]

Continue Reading

ਸ਼ਿਵ ਕੁਮਾਰ ਦੀ ਕਵਿਤਾ ਮਨੁੱਖੀ ਸੰਵੇਦਨਾਵਾਂ, ਸਮਾਜਿਕ ਸਰੋਕਾਰਾਂ ਅਤੇ ਇਸਤਰੀ ਚੇਤਨਾ ਦੀ ਸ਼ਕਤੀਸ਼ਾਲੀ ਆਵਾਜ਼- ਡਾ. ਅਸ਼ਵਨੀ ਕੁਮਾਰ ਭੱਲਾ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਦੇ ਅਮਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਅਤੇ ਵਿਚਾਰ-ਉਤੇਜਕ ਸੈਮੀਨਾਰ ਦਾ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਐਸ ਡੀ ਐਮ ਨੂੰ ਸੌਂਪਿਆ ਮੰਗ ਪੱਤਰ

ਮਸਲਾ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਦੀ ਖ਼ਰਾਬ ਹੋਈ ਫ਼ਸਲ ਦਾ ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਅੱਜ ਸਬ ਡਵੀਜ਼ਨ ਅਫ਼ਸਰ, ਕਲਾਨੌਰ ਸ੍ਰ. ਲਛਮਣ ਸਿੰਘ ਨੂੰ ਮੰਗ ਪੱਤਰ ਦੇ ਕੇ ਪਿੰਡ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਵਿੱਚ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 90.78 ਫੀਸਦੀ ਵੋਟਰਾਂ ਦਾ ਐੱਸ.ਆਈ.ਆਰ. ਤਹਿਤ ਫਾਰਮ ਡਿਜਿਟਾਈਜ਼ ਦਾ ਕੰਮ ਮੁਕੰਮਲ

ਬਾਕੀ ਰਹਿੰਦੇ ਵੋਟਰ ਵੀ ਐੱਸ.ਆਈ.ਆਰ. ਫਾਰਮ ਭਰ ਕੇ ਜਲਦ ਤੋਂ ਜਲਦ ਬੀ.ਐੱਲ.ਓਜ਼ ਕੋਲ ਜਮ੍ਹਾ ਕਰਵਾਉਣ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 90.78 ਫੀਸਦੀ ਐੱਸ.ਆਈ.ਆਰ. (ਵਿਸ਼ੇਸ਼ ਗਹਿਰੀ ਸੁਧਾਈ) ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਆਪਣੇ ਫਾਰਮ ਸਮੇਂ-ਸਿਰ ਭਰ ਕੇ ਆਪਣਾ ਫਰਜ਼ ਨਿਭਾਇਆ, ਜਿਸ […]

Continue Reading

ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਭਜਨ ਸਿੰਘ ਈਟੀਓ

ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ ਕਾਦੀਆਂ, ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਨਗਰ ਕੌਂਸਲ ਕਾਦੀਆਂ ਦੇ ਨਵ-ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–  ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਆਂਗਣਵਾੜੀ […]

Continue Reading

ਪਿੰਡ ਡੇਹਰੀਵਾਲ ਕਿਰਨ ਵਿਖੇ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਪਹੁੰਚੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ

ਕਿਰਨ (ਸੱਕੀ) ਨਾਲੇ ਦੀ ਸਫ਼ਾਈ ਨਾ ਹੋਣ ਅਤੇ ਪੁਲ ਨਿਰਮਾਣ ਵਿੱਚ ਅਣਗਹਿਲੀ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਤਬਾਹ – ਭੋਜਰਾਜ ਕਲਾਨੌਰ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਪਿਛਲੇ ਹਫ਼ਤੇ ਹੋਈ ਮਾਮੂਲੀ ਬਾਰਿਸ਼ ਤੋਂ ਬਾਅਦ ਸੱਕੀ ਨਾਲੇ (ਕਿਰਨ) ਵਿੱਚ ਆਏ ਪਾਣੀ ਨੇ ਪਿੰਡ ਡੇਹਰੀਵਾਲ ਕਿਰਨ ਦੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ […]

Continue Reading

ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨਾਲ ਸਬਜ਼ੀ ਮੰਡੀ ਗੁਰਦਾਸਪੁਰ ਨੂੰ ਮਿਲਿਆ ਇਕ ਹੋਰ ਤੋਹਫ਼ਾ

36 ਲੱਖ ਰੁਪਏ ਦੀ ਲਾਗਤ ਨਾਲ 5,000 ਵਰਗ ਫੁੱਟ ਦੇ ਸਟੀਲ ਕਵਰ ਸ਼ੈੱਡ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂ ਸਾਡੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਸਬਜ਼ੀ ਮੰਡੀ ਅਤੇ ਇਲਾਕੇ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਹੈ – ਰਮਨ ਬਹਿਲ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਅੱਜ ਸਬਜ਼ੀ ਮੰਡੀ ਗੁਰਦਾਸਪੁਰ […]

Continue Reading

‘ਮਾਈ ਭਾਰਤ’ ਗੁਰਦਾਸਪੁਰ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ, ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ’ਤੇ ਦਿੱਤਾ ਜ਼ੋਰ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਾਈ ਭਾਰਤ ਗੁਰਦਾਸਪੁਰ ਦੀ ਸਲਾਹਕਾਰ ਅਤੇ ਸਮਾਯੋਜਨ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ‘ਮਾਈ ਭਾਰਤ’ ਕਲੱਬ ਦੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸਮਾਜਿਕ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ “ਇਨੋਵੇਸ਼ਨ, ਲੀਡਰਸ਼ਿਪ ਐਂਡ ਨੈਸ਼ਨ ਬਿਲਡਿੰਗ: ਐਨ.ਡੀ.ਏ. ਇੰਡਕਸ਼ਨ ਪ੍ਰੋਗਰਾਮ” ਕਰਵਾਇਆ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਯੋਗ ਅਗਵਾਈ ਹੇਠ ਕਾਲਜ ਦੀ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (IIC) ਵੱਲੋਂ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (IQAC) ਦੇ ਸਹਿਯੋਗ ਨਾਲ “ਇਨੋਵੇਸ਼ਨ, ਲੀਡਰਸ਼ਿਪ ਐਂਡ ਨੈਸ਼ਨ ਬਿਲਡਿੰਗ: ਐਨ.ਡੀ.ਏ. ਇੰਡਕਸ਼ਨ ਪ੍ਰੋਗਰਾਮ” ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸਸ਼ਸਤ੍ਰ ਸੈਨਾਵਾਂ, ਵਿਸ਼ੇਸ਼ ਤੌਰ […]

Continue Reading