ਸਮ੍ਰਿੱਧ ਭਾਸ਼ਾ ਹੀ ਸਿਰਜਣਾਤਮਕ ਅਤੇ ਨਵੀਨਤਾਕਾਰੀ ਸਮਾਜ ਦੀ ਨੀਂਹ ਹੈ – ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ

ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)- ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ ਨੇ ਕੇਂਦਰੀ ਹਿੰਦੀ ਸੰਸਥਾਨ, ਨਵੀਂ ਦਿੱਲੀ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ, ਗੁਰਦਾਸਪੁਰ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਹਿੰਦੀ ਅਧਿਆਪਕਾਂ ਲਈ ਦਸ ਰੋਜ਼ਾ ਪ੍ਰਸ਼ਿਕਸ਼ਣ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮ੍ਰਿੱਧ ਭਾਸ਼ਾ ਹੀ ਸਿਰਜਣਾਤਮਕ, […]

Continue Reading

ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ- ਚੇਅਰਮੈਨ ਰਾਜੀਵ ਸ਼ਰਮਾ

ਪ੍ਰਮੁੱਖ ਚੌਂਕਾਂ ਅਤੇ ਬਲੈਕ ਸਪਾਟਸ ‘ਤੇ ਆਧੁਨਿਕ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਜਨਤਾ ਨੂੰ ਰੋਜ਼ਾਨਾ ਦੇ ਜਾਮ ਤੋਂ ਨਿਜਾਤ ਦਿਵਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ। ਟਰੱਸਟ ਵੱਲੋਂ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਅਤੇ ਬਲੈਕ ਸਪਾਟਸ ‘ਤੇ […]

Continue Reading

ਜੋਨਲ ਇੰਚਾਰਜ (ਮਾਝਾ) ਬਣੇ ਪੁਨੀਤ ਸਾਗਰ

ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਪੁਨੀਤ ਸਾਗਰ, ਨਾਲ ਗੱਲ ਕਰਦਿਆਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸੂਬਾ ਪ੍ਰਧਾਨ ਸਰਦਾਰ ਸੁਖਜੀਤ ਸਿੰਘ ਅਤੇ ਸਾਰੀ ਸੂਬਾ ਕਮੇਟੀ, ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਪੁਨੀਤ ਸਾਗਰ ਨੂੰ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਜੋਨਲ ਇੰਚਾਰਜ (ਮਾਝਾ) ( ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) […]

Continue Reading

ਐੱਸ.ਐੱਸ.ਪੀ ਆਦਿਤਿਆ ਦੀ ਅਗਵਾਈ ਵਿੱਚ ਗੁਰਦਾਸਪੁਰ ਪੁਲਸ ਵੱਲੋਂ ਪੁਲਸ-ਜਨਤਾ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਹੋਰ ਕਦਮ-120 ਗੁੰਮ ਅਤੇ ਖੋਏ ਹੋਏ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਵਾਪਸ ਕੀਤੇ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਐੱਸ.ਐੱਸ ਪੀ ਆਦਿਤਿਆ ਦੀ ਅਗਵਾਈ ਵਿੱਚ ਅੱਜ ਗੁਰਦਾਸਪੁਰ ਪੁਲਸ ਨੇ ਐੱਸ.ਐੱਸ.ਪੀ. ਦਫ਼ਤਰ, ਗੁਰਦਾਸਪੁਰ ਵਿਖੇ ਸੀਈਆਈਆਰ (ਕੇਂਦਰੀ ਉਪਕਰਣ ਪਛਾਣ ਰਜਿਸਟਰ) ਹੈਲਪਲਾਈਨ ਪੋਰਟਲ ਤਹਿਤ ਇੱਕ ਵਿਸ਼ੇਸ਼ ਮੋਬਾਈਲ ਫੋਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ 120 ਗੁੰਮ ਅਤੇ ਖੋਏ ਹੋਏ ਮੋਬਾਈਲ ਫੋਨ ਸਫਲਤਾਪੂਰਵਕ ਬਰਾਮਦ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ। ਇਹ […]

Continue Reading

ਸ਼ਿਵ ਕੁਮਾਰ ਦੀ ਕਵਿਤਾ ਮਨੁੱਖੀ ਸੰਵੇਦਨਾਵਾਂ, ਸਮਾਜਿਕ ਸਰੋਕਾਰਾਂ ਅਤੇ ਇਸਤਰੀ ਚੇਤਨਾ ਦੀ ਸ਼ਕਤੀਸ਼ਾਲੀ ਆਵਾਜ਼- ਡਾ. ਅਸ਼ਵਨੀ ਕੁਮਾਰ ਭੱਲਾ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਦੇ ਅਮਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਅਤੇ ਵਿਚਾਰ-ਉਤੇਜਕ ਸੈਮੀਨਾਰ ਦਾ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਐਸ ਡੀ ਐਮ ਨੂੰ ਸੌਂਪਿਆ ਮੰਗ ਪੱਤਰ

ਮਸਲਾ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਦੀ ਖ਼ਰਾਬ ਹੋਈ ਫ਼ਸਲ ਦਾ ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਅੱਜ ਸਬ ਡਵੀਜ਼ਨ ਅਫ਼ਸਰ, ਕਲਾਨੌਰ ਸ੍ਰ. ਲਛਮਣ ਸਿੰਘ ਨੂੰ ਮੰਗ ਪੱਤਰ ਦੇ ਕੇ ਪਿੰਡ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਵਿੱਚ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 90.78 ਫੀਸਦੀ ਵੋਟਰਾਂ ਦਾ ਐੱਸ.ਆਈ.ਆਰ. ਤਹਿਤ ਫਾਰਮ ਡਿਜਿਟਾਈਜ਼ ਦਾ ਕੰਮ ਮੁਕੰਮਲ

ਬਾਕੀ ਰਹਿੰਦੇ ਵੋਟਰ ਵੀ ਐੱਸ.ਆਈ.ਆਰ. ਫਾਰਮ ਭਰ ਕੇ ਜਲਦ ਤੋਂ ਜਲਦ ਬੀ.ਐੱਲ.ਓਜ਼ ਕੋਲ ਜਮ੍ਹਾ ਕਰਵਾਉਣ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 90.78 ਫੀਸਦੀ ਐੱਸ.ਆਈ.ਆਰ. (ਵਿਸ਼ੇਸ਼ ਗਹਿਰੀ ਸੁਧਾਈ) ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਆਪਣੇ ਫਾਰਮ ਸਮੇਂ-ਸਿਰ ਭਰ ਕੇ ਆਪਣਾ ਫਰਜ਼ ਨਿਭਾਇਆ, ਜਿਸ […]

Continue Reading

ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਭਜਨ ਸਿੰਘ ਈਟੀਓ

ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ ਕਾਦੀਆਂ, ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਨਗਰ ਕੌਂਸਲ ਕਾਦੀਆਂ ਦੇ ਨਵ-ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)–  ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਆਂਗਣਵਾੜੀ […]

Continue Reading

ਪਿੰਡ ਡੇਹਰੀਵਾਲ ਕਿਰਨ ਵਿਖੇ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਪਹੁੰਚੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ

ਕਿਰਨ (ਸੱਕੀ) ਨਾਲੇ ਦੀ ਸਫ਼ਾਈ ਨਾ ਹੋਣ ਅਤੇ ਪੁਲ ਨਿਰਮਾਣ ਵਿੱਚ ਅਣਗਹਿਲੀ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਤਬਾਹ – ਭੋਜਰਾਜ ਕਲਾਨੌਰ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਪਿਛਲੇ ਹਫ਼ਤੇ ਹੋਈ ਮਾਮੂਲੀ ਬਾਰਿਸ਼ ਤੋਂ ਬਾਅਦ ਸੱਕੀ ਨਾਲੇ (ਕਿਰਨ) ਵਿੱਚ ਆਏ ਪਾਣੀ ਨੇ ਪਿੰਡ ਡੇਹਰੀਵਾਲ ਕਿਰਨ ਦੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ […]

Continue Reading