ਬਲਾਕ ਧਾਰੀਵਾਲ ਦੇ ਪਿੰਡ ਸਰਸਪੁਰ ਵਿਖੇ ਫਸਲ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾਗਰੂਕ
ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ )- ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਬਲਾਕ ਧਾਰੀਵਾਲ ਦੇ ਪਿੰਡ ਸਰਸਪੁਰ ਵਿਖੇ ਸੀ. ਆਰ.ਐਮ ਅਤੇ ਆਈ.ਈ.ਸੀ ਸਕੀਮ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਾਉਣ। ਇਸ ਕੈਂਪ ਵਿੱਚ ਐੱਸ.ਡੀ.ਐੱਮ. ਡਾ.ਕਰਮਜੀਤ ਸਿੰਘ ਨੇ […]
Continue Reading

