ਡਿਪਟੀ ਕਮਿਸ਼ਨਰ ਓਮਾ ਸੰਕਰ ਗੁਪਤਾ ਨੇ ਪਿੰਡ ਖਵਾਜਾ ਵਰਦਗ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਖਵਾਜਾ ਵਰਦਾਗ ਵਿਖੇ ਵਿਸ਼ੇਸ਼ […]
Continue Reading

