ਨਾਮਜ਼ਦਗੀਆਂ ਦੇ ਦੂਸਰੇ ਦਿਨ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਯਸ਼ ਪੌਲ ਪੁੱਤਰ ਰਾਜ ਕੁਮਾਰ ਨੇ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਅੱਜ ਸ੍ਰੀ ਕਰਮਜੀਤ ਸਿੰਘ, ਪੀ.ਸੀ.ਐੱਸ., ਉਪ ਮੰਡਲ ਮੈਜਿਸਟ੍ਰੇਟ […]
Continue Reading

