ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਕੇ ਵੱਡੀ ਸਹੂਲਤ ਦਿੱਤੀ ਹੈ ਅਤੇ ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ। ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ ਕਰਦਿਆਂ […]
Continue Reading

