ਸ਼ੂਗਰ ਰੋਗ ਤੋਂ ਬਚਾਅ ਲਈ ਰੋਜ਼ਾਨਾ ਸੈਰ ਤੇ ਕਸਰਤ ਬੇਹੱਦ ਜ਼ਰੂਰੀ – ਡਾ. ਸੁਖਦੀਪ ਸਿੰਘ ਭਾਗੋਵਾਲ
ਡਾ. ਸੁਖਦੀਪ ਸਿੰਘ ਭਾਗੋਵਾਲ ਨੇ ਸ਼ੂਗਰ ਰੋਗ ਤੋਂ ਬਚਾਅ ਲਈ ਨੁਕਤੇ ਸਾਂਝੇ ਕੀਤੇ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ) – ਬਦਲਦੇ ‘ਲਾਈਫ ਸਟਾਈਲ’ ਕਾਰਨ ਅਤੇ ਸਰੀਰਕ ਗਤੀਵਿਧੀਆਂ ਘੱਟ ਹੋਣ ਕਾਰਨ ਸ਼ੂਗਰ ਰੋਗ ਕਾਫ਼ੀ ਵਧ ਗਿਆ ਹੈ ਅਤੇ ਅਜੋਕੇ ਸਮੇਂ ਦੌਰਾਨ ਬੱਚਿਆਂ ਵਿੱਚ ਵੀ ਇਹ ਰੋਗ ਦੇਖਣ ਨੂੰ ਮਿਲ ਰਿਹਾ ਹੈ। ਸ਼ੂਗਰ ਰੋਗ ਸਬੰਧੀ ਜਾਣਕਾਰੀ ਦਿੰਦੇ […]
Continue Reading
