ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲ ਕਲਾਨੌਰ ਦੇ ਪਿੰਡ ਰੁਡਿਆਣਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ
ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਪਿੰਡਾਂ/ਸ਼ਹਿਰਾਂ ਵਿੱਚ ਜਾ ਕੇ ਲੋਕ ਮਸਲਿਆਂ ਦਾ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਤਹਿਸੀਲ ਕਲਾਨੌਰ ਦੇ ਪਿੰਡ ਰੁਡਿਆਣਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨਾਇਬ ਤਹਿਸੀਲਦਾਰ […]
Continue Reading
