ਯੋਗਤਾ ਮਿਤੀ 1.1.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮੁਕੰਮਲ
ਜ਼ਿਲ੍ਹਾ ਚੋਣ ਦਫ਼ਤਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2023 ਦੇ ਅਧਾਰ ’ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 5.1.2023 ਨੂੰ ਕਰਵਾਈ […]
Continue Reading
