ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਡਿਪਟੀ ਕਮਿਸ਼ਨਰ ਨੇ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹੇ ਨੂੰ ਦੋ ਸੈਕਟਰਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਦੇ ਅਧੀਨ ਕਾਨੂੰਗੋ ਪੱਧਰ ’ਤੇ ਵੀ ਮੋਨੀਟਰਿੰਗ ਟੀਮਾਂ ਦਾ ਗਠਨ ਕੀਤਾ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ) – ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ […]
Continue Reading
