ਲੋਕਾਂ ਨੂੰ ਆਪਣੇ ਧਰਮ ਅਤੇ ਸੰਸਕ੍ਰਿਤੀ ਨਾਲ ਜੋੜੇ ਰੱਖਣ ਲਈ ਲਗਾਤਾਰ ਧਾਰਮਿਕ ਆਯੋਜਨ ਕਰ ਰਹੀ ਹੈ ਸਨਾਤਨ ਚੇਤਨਾ ਮੰਚ
ਡਿਪਟੀ ਕਮਿਸ਼ਨਰ ਨੂੰ ਮਕਰ ਸਕਰਾਂਤੀ ਦੇ ਹਵਨ ਯੱਗ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– 15 ਜਨਵਰੀ ਸਵੇਰੇ 8.00 ਵਜੇ ਕ੍ਰਿਸ਼ਨਾ ਮੰਦਿਰ ਮੰਡੀ ਗੁਰਦਾਸਪੁਰ ਵਿਖੇ ਸਨਾਤਨ ਚੇਤਨਾ ਮੰਚ ਵੱਲੋਂ ਮਕਰ ਸੰਕ੍ਰਾਂਤੀ ਦੇ ਮੌਕੇ ‘ਤੇ ਕਰਵਾਏ ਜਾਣ ਵਾਲੇ ਹਵਨ ਯੱਗ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਵਿਚ […]
Continue Reading
