ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਸ.ਐਸ.ਆਰ. ਸੰਬੰਧੀ ਸਵੀਪ ਟੀਮ ਨਾਲ ਮੀਟਿੰਗ ਕੀਤੀ*

ਗੁਰਦਾਸਪੁਰ ‘ਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿਲੋਂ ਵੱਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਐਸ.ਆਈ.ਆਰ. ਸਬੰਧੀ ਮਹੱਤਵਪੂਰਨ ਮੀਟਿੰਗ ਕਰਕੇ ਇਸ ਸਬੰਧੀ ਯੋਜਨਾਬੰਦੀ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿਲੋਂ ਨੇ ਦੱਸਿਆ ਕਿ ਭਾਰਤ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਡੇਹਰੀਵਾਲ ਕਿਰਨ ਵਿਖੇ ਬਣ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲਿਆ

ਸਬੰਧਿਤ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੁੱਲ ਦਾ ਨਿਰਮਾਣ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਕਲਾਨੌਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਡੇਹਰੀਵਾਲ ਕਿਰਨ ਵਿਖੇ ਭਾਰਤ ਲੋਕ ਨਿਰਮਾਣ ਵਿਭਾਗ ਅਧੀਨ ਬਣ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਲੋਂ ਸੰਬੰਧਿਤ […]

Continue Reading

ਕੈਰੀਅਰ ਮਾਰਗਦਰਸ਼ਨ ਨਾਲ ਵਿਦਿਆਰਥੀਆਂ ਨੂੰ ਮਿਲੀ ਨਵੀਂ ਉਡਾਣ-ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਵੇਦ ਕੌਰ ਆਰਿਆ ਗਰਲਜ਼ ਸਕੂਲ ਵਿੱਚ ਵਿਸ਼ੇਸ਼ ਸੈਸ਼ਨ

 ਗੁਰਦਾਸਪੁਰ, 20 ਮਈ   (ਸਰਬਜੀਤ ਸਿੰਘ)–  ਐੱਸ.ਸੀ.ਈ.ਆਰ.ਟੀ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ਰੂਤੀ ਸ਼ੁਕਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਵੇਦ ਕੌਰ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ੇਸ਼ ਵਿਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਰੀਅਰ ਨਿਰਮਾਣ, ਪ੍ਰਤੀਯੋਗੀ ਪ੍ਰੀਖਿਆਵਾਂ […]

Continue Reading

ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਪਿੰਡ ਸ਼ੇਖੂਪੁਰਾ ਵਿੱਚ ਜਾਗਰੂਕਤਾ ਪ੍ਰੋਗਰਾਮ

ਗੁਰਦਾਸਪੁਰ 19 ਮਈ (ਸਰਬਜੀਤ ਸਿੰਘ)– ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵੱਲੋਂ ਪਿੰਡ ਸ਼ੇਖੂਪੁਰਾ, ਗੁਰਦਾਸਪੁਰ ਵਿੱਚ ਜਾਗਰੂਕਤਾ ਪ੍ਰੋਗਾਮ ਕੀਤਾ ਗਿਆ। ਇਹ ਜਾਗਰੂਕਤਾ ਪ੍ਰੋਗ੍ਰਾਮ ਕੁਦਰਤੀ ਸਰੋਤਾਂ ਦੀ ਸੰਭਾਲ, ਪੋਸ਼ਕ ਤੱਤਾਂ ਦੇ ਸਹੀ ਪ੍ਰਬੰਧਨ, ਅਤੇ ਆਧੁਨਿਕ ਜਲ ਪ੍ਰਬੰਧਨ ਤਕਨੀਕਾਂ, ਮਿੱਟੀ ਦੀ ਸਿਹਤ, ਪਾਣੀ ਦੇ ਘੱਟਦੇ ਪੱਧਰ, ਅਤੇ ਕਿਸਾਨਾਂ ਨੂੰ ਦਰਪੇਸ਼ ਵਧਦੀਆਂ ਵਾਤਾਵਰਣ ਅਤੇ ਆਰਥਿਕ ਚੁਣੌਤੀਆਂ ਦਾ […]

Continue Reading

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ:98 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਵਾਪਸ ਲੈਣ ਪਿੱਛੋਂ 314 ਉਮੀਦਵਾਰ ਚੋਣ ਮੈਦਾਨ ਵਿਚ

ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਪਾਰਟੀ ਦੇ 4 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ 26 ਮਈ ਨੂੰ ਪੈਣਗੀਆਂ ਵੋਟਾਂ ਅਤੇ 29 ਮਈ ਨੂੰ ਆਉਣਗੇ ਨਤੀਜੇ ਗੁਰਦਾਸਪੁਰ, 19 ਮਈ ( ਸਰਬਜੀਤ ਸਿੰਘ)—ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਅੱਜ 98 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ

25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ ਜ਼ਿਲ੍ਹੇ ‘ਚ ਐਸ.ਆਈ.ਆਰ ਅਧੀਨ 85.02 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ ਸਮੂਹ ਵੋਟਰਾਂ ਨੂੰ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ -ਕਿਹਾ, ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਐਸ.ਆਈ.ਆਰ ਦਾ ਕੰਮ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ […]

Continue Reading

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਜ਼ਿਲ੍ਹੇ ‘ਚ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ 85.02 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਕਿਹਾ-ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ […]

Continue Reading

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ-ਐਸਐਸਪੀ ਆਦਿੱਤਿਆ

ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)—  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ […]

Continue Reading

ਜੇ ਈ ਈ ਤੇ ਨੀਟ ਦੀ ਕੋਚਿੰਗ ਸੰਬੰਧੀ ਸਕੂਲ ਮੁਖੀਆਂ ਤੇ ਵਿਸ਼ਾਵਾਰ ਲੈਕਚਰਾਰਾਂ ਦੀ ਟ੍ਰੇਨਿੰਗ ਕਰਵਾਈ-ਪੁਰੇਵਾਲ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਸ਼ਨ 2027-27 ਦੌਰਾਨ ਵੱਧ ਤੋ ਵੱਧ ਵਿਦਿਆਰਥੀਆਂ ਨੂੰ ਜੇ ਈ ਈ ਤੇ ਨੀਟ ਦੇ ਟੈਸਟ ਵਾਸਤੇ ਗਾਈਡ ਕਰਨ ਲਈ ਜ਼ਿਲੇ ਦੇ ਸਮੂਹ ਸਾਇੰਸ ਗਰੁੱਪ ਦੇ ਸਕੂਲ ਮੁਖੀਆਂ ਅਤੇ ਫਿਜ਼ਿਕਸ, ਕਮਿਸਟਰੀ, ਬਾਇਓਲੌਜੀ ਤੇ ਗਣਿਤ ਵਿਸਿਆਂ ਦੇ ਸਮੂਹ ਲੈਕਚਰਾਰ ਦੀ ਇੱਕ ਬਹੁਤ ਹੀ ਅਹਿਮ […]

Continue Reading