ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਾਲੀ ਟੀਮ ਵੱਲੋਂ ਰੈਕ ਪੁਆਇੰਟ ’ਤੇ ਖਾਦਾਂ ਦੀ ਅਚਨਚੇਤ ਚੈਕਿੰਗ , ਜ਼ਿਲ੍ਹੇ ਭਰ ਵਿੱਚ ਕੀਤਾ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ
ਖਾਦਾਂ ਨਾਲ ਹੋਰ ਖੇਤੀ ਇਨਪੁੱਟ ਦੀ ਟੈਗਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਾ. ਸ਼ਹਿਬਾਜ਼ ਸਿੰਘ ਚੀਮਾ ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ […]
Continue Reading
