4 ਦਿਨ ਤੱਕ ਪੈਂਡੂ ਇਲਾਕਿਆ ਦੀ ਬਿਜਲੀ ਰਹੇਗੀ ਬੰਦ- ਇੰਜੀ. ਹਿਰਦੇਪਾਲ ਸਿੰਘ ਬਾਜਵਾ
ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)—ਉਪ ਮੰਡਲ ਅਫਸਰ ਸਬ ਅਰਬਨ ਗੁਰਦਾਸਪੁਰ ਇੰਜੀ. ਹਿਰਦੇਪਾਲ ਸਿੰਘ ਬਾਜਵਾ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਤੋਂ ਚੱਲਦੇ 11 ਕੇ.ਵੀ ਮੀਰਪੁਰ ਫੀਡਰ ਅਤੇ ਬਰਨਾਲਾ ਏ.ਪੀ ਦੀ ਬਿਜਲੀ ਸਪਲਾਈ 14, 16, 18 ਅਤੇ 20 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ […]
Continue Reading
