ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ
ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ) – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਲੱਗ ਰਹੀ ਰਾਸ਼ਟਰੀ […]
Continue Reading
