ਅੱਜ ਪੰਜਾਬ ਸਰਕਾਰ ਖਿਲਾਫ ਧਰਨਾ ਦੇਣਗੇ ਪਟਵਾਰੀ ਅਤੇ ਕਾਨੂੰਗੋ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)–ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ 26 ਅਗਸਤ ਨੂੰ ਪੰਜਾਬ ਸਰਕਾਰ ਖਿਲਾਫ ਜਿਲਾਂ ਪੱਧਰੀ ਧਰਨੇ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਅਤੇ ਹਰਵੀਰ ਸਿੰਘ ਢੀਂਡਸਾ ਨੇ ਦੱਸਿਅ ਕਿ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੀਆਂ 1056 ਪੋਸਟਾਂ ਨੂੰ ਰੱਦ ਕਰਕੇ ਬੇਰੁਜਗਾਰ […]

Continue Reading

ਦਫਤਰ ਵਿੱਚ ਬਿਨਾ ਕਿਸੇ ਪ੍ਰੇਸ਼ਾਨ ਦੇ ਲੋਕਾਂ ਦੇ ਹੋ ਰਹੇ ਕੰਮ-ਤਹਿਸੀਲਦਾਰ ਜਗਤਾਰ ਸਿੰਘ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਨੇ ਜੋਸ਼ ਨਿਊਜ਼ ਨਾਲ ਗੱਲਬਾਤ ਕਰਦਿਆਂ ਹੋਇਆ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤਹਿਸੀਲ ਕੰਪਲੈਕਸ ਵਿੱਚ ਬਿਨਾ ਕਿਸੇ ਪ੍ਰੇਸਾਨੀ ਦੇ ਲੋਕਾਂ ਦੇ ਕੰਮ ਹੋ ਰਹੇ ਹਨ। ਉਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਆਉਣ ਵਾਲੇ ਐਨ.ਆਰ.ਆਈ ਜਿਨਾਂ ਦੇ ਜਮੀਨ ਦੇ ਇੰਤਕਾਲ ਪੈਡਿੰਗ ਹਨ,ਉਹ ਵੀ ਯੋਗ ਵਿਧੀ ਅਪਣਾ […]

Continue Reading

ਏ.ਡੀ.ਸੀ. ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ

ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣਾ ਨਾਮ 30 ਅਗਸਤ ਤੱਕ ਆਨ-ਲਾਈਨ ਰਜਿਸਟਰਡ ਜਰੂਰ ਕਰਨ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ […]

Continue Reading

ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਅਧਿਕਾਰੀ ਰਵੀ ਦਾਰਾ ਦੀ ਗੂੰਜੇਗੀ ਅਵਾਜ਼

ਖੇਡ ਵਿਭਾਗ ਪੰਜਾਬ ਨੇ ਰਵੀ ਦਾਰਾ ਦੀ ਅਵਾਜ਼ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਟਈਟਲ ਗੀਤ ਰਿਕਾਰਡ ਕੀਤਾ ਡਿਪਟੀ ਕਮਿਸ਼ਨਰ ਵੱਲੋਂ ਸਹਾਇਕ ਡਾਇਰੈਕਟ ਯੁਵਕ ਸੇਵਾਵਾਂ ਦੇ ਗੀਤ “ਖੇਡਾਂ ਵਤਨ ਪੰਜਾਬ ਦੀਆਂ” ਦਾ ਪੋਸਟਰ ਰਿਲੀਜ਼ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਯੁਵਕ ਸੇਵਾਵਾਂ ਵਿਭਾਗ, ਗੁਰਦਾਸਪੁਰ ਦੇ ਸਹਾਇਕ ਡਾਇਰੈਕਟਰ ਸ੍ਰੀ ਰਵੀ ਦਾਰਾ ਦੀ ਅਵਾਜ਼ ਵਿੱਚ ਰਿਕਾਰਡ ਕੀਤਾ […]

Continue Reading

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ

ਪਿਛਲੇ 4 ਮਹੀਨਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ 1123 ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਆਂ ਕੋਸ਼ਿਸ਼ਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗਾ ਵਿਸ਼ੇਸ਼ ਰੋਜ਼ਗਾਰ ਕੈਂਪ

200 ਤੋਂ ਵੱਧ ਪ੍ਰਾਰਥੀਆਂ ਨੂੰ ਬੀ.ਪੀ.ਓ. ਸੈਕਟਰ ਵਿੱਚ ਨੌਂਕਰੀ ਲਈ ਸ਼ਾਰਟ ਲਿਸਟ ਕੀਤਾ ਗਿਆ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਭਾਮਬਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਬੀ.ਪੀ.ਓ. ਸੈਕਟਰ ਵਿੱਚ […]

Continue Reading

ਸੜਕਾਂ ’ਤੇ ਰੁਲ ਰਿਹਾ ਦੇਸ਼ ਦਾ ਰਾਸ਼ਟਰੀ ਝੰਡਾ, ਦੇਸ਼ ਭਗਤਾਂ ਵਿੱਚ ਰੋਸ਼

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜਾਦੀ ਦਿਵਸ ਤੋਂ ਪਹਿਲਾਂ ਹੀ ਆਪਣੇ ਆਪਣੇ ਘਰਾਂ ਦੀ ਛੱਤ ’ਤੇ ਰਾਸ਼ਟਰੀ ਝੰਡਾ ਲਗਾਉਣ ਲਈ ਅਪੀਲ ਕੀਤੀ ਗਈ। ਜਿਸ ਦਾ ਲੋਕਾਂ ਨੇ ਵੀ ਭਾਰੀ ਸਮਰਥਨ ਦਿੰਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਸੀ। ਪਰ ਆਜਾਦੀ ਦਿਵਸ ਤੋਂ ਬਾਅਦ ਇਸ ਨੂੰ […]

Continue Reading

ਲੜਕੀ ਦੀਆਂ ਅਸ਼ਲੀਲ ਫੋਟੋਆ ਵਾਇਰਲ ਕਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕਰਨ ਦੇ ਮਾਮਲੇ ਵਿੱਚ ਇੱਕ ਨੌਜਵਾਨ ਨਾਮਜਦ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਲੜਕੀ ਦੀਆਂ ਅਸ਼ਲੀਲ ਫੋਟੋਆ ਵਾਇਰਲ ਕਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕਰਨ ਦੇ ਮਾਮਲੇ ਵਿੱਚ ਇੱਕ ਨੌਜਵਾਨਖਿਲਾਫ ਮਾਮਲਾ ਦਰਜ ਕੀਤਾ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਨੇ ਦੱਸਿਆ ਕਿ ਕ੍ਰੀਬ 8/9 ਮਹੀਨੇ ਪਹਿਲਾ ਤੋਂ ਆਪਣੇ ਫੋਨ ਪਰ ਇੰਸਟਾਗ੍ਰਾਮ ਪਰ ਆਪਣੀ ਆਈ.ਡੀ ਚਲਾ ਰਹੀ ਸੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੇਬੇ ਨਾਨਕੀ ਖਾਲਸਾ ਕਾਲਜ ਧਾਰੀਵਾਲ ਵਿਖੇ ਵਿਸ਼ੇਸ਼ ਸੈਮੀਨਾਰ

ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਤਹਿਤ ਅਤੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ […]

Continue Reading