ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਰੀਵੀਊ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਨਿਪਟਾਰਾ ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਸ਼ਕਿਲਾਂ ਹੱਲ […]
Continue Reading
