ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ
ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ )– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ […]
Continue Reading
