ਪਸ਼ੂ ਪਾਲਣ ਵਿਭਾਗ ਵਲੋਂ ਜਾਨਵਰਾਂ ਵਿਚ ਲੰਪੀ ਸਕਿਨ ਬਿਮਾਰੀ ਸਬੰਧੀ ਵਿੱਢੀ ਜਾਗਰੂਕਤਾ ਮੁਹਿੰਮ
ਗੁਰਦਾਸਪੁਰ 6 ਅਗਸਤ (ਸਰਬਜੀਤ ਸਿੰਘ)- ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਗੁਰਦਾਸਪੁਰ ਵਿਚ ਦੁਧਾਰੂ ਪਸੂਆਂ ਵਿਚ ਲੰਪੀ ਸਕਿਨ ਬਿਮਾਰੀ ਦੇ ਮਾਮਲੇ ਸਾਹਮਣੇ ਆਉਣ ਤੇ ਵਿਭਾਗ ਲਗਾਤਾਰ ਪਸੂ ਪਾਲਕਾਂ ਨੂੰ ਬਿਮਾਰੀ ਵਿਰੁੱਧ ਜਾਗਰੂਕ ਕਰ ਰਿਹਾ ਹੈ। ਉਨਾਂ ਦੱਸਿਆ ਕਿ ਵਿਭਾਗ ਦੀਆਂ ਵੱਖ-ਵੱਖ ਟੀਮਾਂ ਪਿੰਡਾਂ ਸਾਹੋਵਾਲ, ਗਾਜੀਕੋਟ ਤੇ ਕਲਾਨੋਰ […]
Continue Reading
