ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 13 ਜੁਲਾਈ ( ਸਰਬਜੀਤ)—ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਇਸ ਦੌਰੇ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ । ਇਸ ਮੌਕੇ ਤੇ ਐਡਵੋਕੇਟਜ਼ ਸ੍ਰੀ ਪ੍ਰਭਦੀਪ ਸਿੰਘ ਸੰਧੂ, ਸ੍ਰੀ ਕੇਵਲ ਸਿੰਘ […]
Continue Reading
