ਪੰਚਾਇਤ ਵਿਭਾਗ ਵੱਲੋਂ ਔਰਤਾਂ ਨੂੰ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ
ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਮਿਤੀ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਅਵਾਜ਼ ਉਠਾਉਣ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। […]
Continue Reading
