ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ […]
Continue Reading
