ਤਿਰੰਗਾ ਰੈਲੀ 11 ਅਗਸਤ ਨੂੰ ਕੱਢੀ ਜਾਵੇਗੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ , 10 ਅਗਸਤ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ 11 ਅਗਸਤ ਨੂੰ ਇੰਸਟੀਚਿਊਟ ਆਫ਼ ਹੋਟਲ ਮੈਨਜੈਮੈਂਟ  ਤੋਂ  ਤਿਰੰਗਾ ਰੈਲੀ ਕੱਢੀ ਜਾਵੇਗੀ , ਜੋ ਗੁਰਦਾਸਪੁਰ ਦੇ ਸ਼ਹਿਰ ਵਿੱਚ ਲੰਘਦੀ ਹੋਈ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਮਾਪਤ ਹੋਵੇਗੀ । ਉਨ੍ਹਾਂ ਦੱਸਿਆ ਤਿਰੰਗਾ ਰੈਲੀ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ।  ਤਿਰੰਗ ਰੈਲੀ ਦੇ ਸਬੰਧ ਵਿੱਚ ਉਨ੍ਹਾਂ ਸਿਵਲ , ਪੁਲਿਸ ਤੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਨਾਲ […]

Continue Reading

ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਪ) ਵਲੋਂ  ਵੈਬਸਾਈਟ ਲਾਂਚ

ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ )  ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਵੱਲੋਂ ਅੱਜ ਆਪਣੀ ਵੈਬਸਾਈਟ ਲਾਂਚ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵੱਲੋਂ ਆਪਣੀ ਦਫ਼ਤਰ ਦੀ ਵੈਬਸਾਈਟ www.deoeegsp.in ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਦੇ ਹੋਏ ਈ.ਟੀ.ਟੀ. ਅਧਿਆਪਕਾਂ […]

Continue Reading

ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾ

ਗੁਰਦਾਸਪੁਰ  10 ਅਗਸਤ (ਸਰਬਜੀਤ ਸਿੰਘ )-  ਸਿਵਲ ਸਰਜਨ ਡਾਕਟਰ ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10-8-22 ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਿਲਾ ਟੀਕਾਕਰਨ ਅਫਸਰ ਡਾਕਟਰ ਅਰਵਿੰਦ ਮਨਚੰਦਾ  ਨੇ ਕਿਹਾ ਕਿ ਪੇਟ ਵਿਚ ਕੀੜਿਆਂ ਦੀ ਸਮਸਿਆਂ ਕਈ ਬੀਮਾਰੀਆਂ ਨੂੰ ਜਨਮ ਦੇਂਦੀ ਹੈ। ਬੱਚੇ ਕੁਪੋਸ਼ਣ ਦਾ ਸ਼ਿਕਾਰ ਬਣਦੇ ਹਨ। ਬੱਚਿਆਂ ਦਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ 11 ਅਗਸਤ ਨੂੰ ਕੀਤੇ ਜਾਣ ਵਾਲੇ ਰੋਡ ਸ਼ੋਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸ਼ਵ ਨੂੰ ਸਮਰਪਿਤ ਜ਼ਿਲੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ 40 ਟੀਮਾਂ ਤਾਇਨਾਤ -ਡਿਪਟੀ ਕਮਿਸ਼ਨਰ

ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ ਗੁਰਦਾਸਪਰ , 9 ਅਗਸਤ ( ਸਰਬਜੀਤ ਸਿੰਘ )  ਸ. ਲਾਲਜੀਤ ਸਿੰਘ ਭੁੱਲਰ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਮੰਤਰੀ ਪੰਜਾਬ  ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੰਪੀ ਸਕਿਨ ਬੀਮਾਰੀ ਨੂੰ ਕੰਟਰੋਲ ਕਰਨ ਲਈ ਜ਼ਿਲ੍ਹੇ ਵਿੱਚ 40 ਟੀਮਾਂ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀਆਂ ਗਾਈਡਲਾਇਨਜ਼ ਅਨੁਸਾਰ […]

Continue Reading

‘ਹਰ ਘਰ ਤਿਰੰਗਾ’ ਮੁਹਿੰਮ ਤਹਿਤ 11 ਅਗਸਤ ਨੂੰ ਰੋਡ ਸ਼ੋਅ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਵਿਸ਼ੇਸ ਮੁਹਿੰਮ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ  ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 […]

Continue Reading

ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਿਵੀਜ਼ਨ ਪ੍ਰੋਗਰਾਮ ਜਾਰੀ

ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)  ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਿਵੀਜ਼ਨ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ -ਕਮ- ਚੋਣਕਾਰ ਰਜਿਸਟ੍ਰੇਸ਼ਨ ਅਫਸਰ ਹਲਕਾ  008 ਸ੍ਰੀ ਹਰਗੋਬਿੰਦਪੁਰ ਨੇ  ਡਾ: ਨਿਧੀ ਕੁਮੁਦ ਬਾਮਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀ ( 01-01-2023) ਦੀ […]

Continue Reading

10 ਅਗਸਤ ਨੂੰ ਬੀਡੀਪੀਓ ਦਫਤਰ ਦੀਨਾਨਗਰ ਵਿਖੇ ਪਲੈਸਮੈਟ ਕੈਂਪ ਲੱਗੇਗਾ

ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ ) ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ: ਨਿਧੀ ਕੁਮੁਦ ਬਾਮਬਾ  ਦੀ ਅਗਵਾਈ ਹੇਠ  10.ਅਗਸਤ ਨੂੰ  ਬੀ.ਡੀ.ਪੀ.ੳ ਦਫਤਰ ਦੀਨਾਨਗਰ, ਵਿਖੇ ਸਵੇਰੇ 9 ਵਜੇ ਤੋ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਰੋਜਗਾਰ ਮੇਲੇ ਵਿੱਚ ਵਰਧਮਾਨ ਯਾਨ ਐਂਡ ਥਰੈਡ ਲਿਮ: ਹੁਸ਼ਿਆਰਪੁਰ ਅਤੇ  ਰਕਸ਼ਾ ਸਕਿਊਰਿਟੀ ਸਰਵਿਸ  ਲਿਮ ਕੰਪਨੀ  ਵਲੋਂ ਸ਼ਮੂਲੀਅਤ ਕੀਤੀ ਜਾਣੀ ਹੈ । ਵਰਧਮਾਨ […]

Continue Reading

ਪਸ਼ੂ ਪਾਲਣ ਵਿਭਾਗ ਵਲੋਂ  ਜਾਨਵਰਾਂ ਵਿਚ ਲੰਪੀ ਸਕਿਨ ਬਿਮਾਰੀ ਸਬੰਧੀ ਵਿੱਢੀ ਜਾਗਰੂਕਤਾ ਮੁਹਿੰਮ

ਗੁਰਦਾਸਪੁਰ 6 ਅਗਸਤ (ਸਰਬਜੀਤ ਸਿੰਘ)- ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਗੁਰਦਾਸਪੁਰ ਵਿਚ ਦੁਧਾਰੂ ਪਸੂਆਂ ਵਿਚ ਲੰਪੀ ਸਕਿਨ ਬਿਮਾਰੀ ਦੇ ਮਾਮਲੇ ਸਾਹਮਣੇ ਆਉਣ ਤੇ ਵਿਭਾਗ ਲਗਾਤਾਰ ਪਸੂ ਪਾਲਕਾਂ ਨੂੰ ਬਿਮਾਰੀ ਵਿਰੁੱਧ ਜਾਗਰੂਕ ਕਰ ਰਿਹਾ ਹੈ। ਉਨਾਂ ਦੱਸਿਆ ਕਿ ਵਿਭਾਗ ਦੀਆਂ ਵੱਖ-ਵੱਖ ਟੀਮਾਂ ਪਿੰਡਾਂ ਸਾਹੋਵਾਲ, ਗਾਜੀਕੋਟ ਤੇ ਕਲਾਨੋਰ […]

Continue Reading