ਮੱਛੀ ਪਾਲਣ ਵਿਭਾਗ ਵਲੋਂ ਜਾਗਰੂਕਤਾ ਸਮਾਗਮ -50 ਤੋਂ ਵੱਧ ਮੱਛੀ ਕਾਸ਼ਤਕਾਰਾਂ ਨੇ ਭਾਗ ਲਿਆ

ਗੁਰਦਾਸਪੁਰ ,6 ਅਗਸਤ  ( ਸਰਬਜੀਤ ਸਿੰਘ )ਕਾਹਲੋ ਗਾਰਡਨ ਹਯਾਤਨਗਰ (ਗੁਰਦਾਸਪੁਰ ) ਵਿਖੇ 75 ਵਾਂ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਅਧੀਨ ਆਉਟ ਰੀਚ ਪ੍ਰੋਗਰਾਮ (ਅੰਡਰ ਪੀ.ਐਮ.ਐਮ.ਐਸ.ਵਾਈ.) ਮਨਾਇਆ ਗਿਆ । ਜਿਸ ਵਿੱਚ ਮਾਨਯੋਗ ਜ਼ਸਵੀਰ ਸਿੰਘ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ , ਪੰਜਾਬ, ਬਤੌਰ ਮੁੱਖ ਮਹਿਮਾਨ ਸਾਮਲ ਹੋਏ । ਪ੍ਰੋਗਰਾਮ ਵਿੱਚ 50 ਤੋਂ ਵੱਧ ਮੱਛੀ ਕਾਸ਼ਤਕਾਰਾਂ ਨੇ ਭਾਗ ਲਿਆ । ਸ੍ਰੀਮਤੀ ਨਮਰਤਾ , ਮੱਛੀ ਪਾਲਣ ਅਫ਼ਸਰ, […]

Continue Reading

ਭਾਸ਼ਾ ਵਿਭਾਗ ਵੱਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ-ਉਤਸਵ ਨੂੰ ਸਮਰਪਿਤ ‘ਭਾਸ਼ਾ ਸਿੱਖੋ ਪ੍ਰੋਗਰਾਮ’ (ਪੰਜਾਬੀ-ਤੇਲਗੂ) ਤਹਿਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਭਾਗੀਦਾਰ ਪੰਜ ਬਲਾਕਾਂ ਵਿੱਚੋਂ ਬਲਾਕ ਧਾਰੀਵਾਲ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ ) ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ-ਉਤਸਵ ਨੂੰ ਸਮਰਪਿਤ ਪੰਜਾਬ ਤੇ ਆਂਧਰਾ ਪ੍ਰਦੇਸ ਦੇ ਸੂਬਿਆਂ ਦੀ ਮਾਤ ਭਾਸ਼ਾ ਪੰਜਾਬੀ ਤੇ ਤੇਲਗੂ ਨਾਲ ਸੰਬੰਧਿਤ ‘ਭਾਸ਼ਾ ਸਿੱਖੋ ਪ੍ਰੋਗਰਾਮ’ ਅਧੀਨ ਸੌ ਵਾਕ ਸਿਖਾਉਣ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ, ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ […]

Continue Reading

13 ਅਗਸਤ ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ-ਅਦਾਲਤ’ ਦਾ  ਲੋਕ ਵੱਧ ਤੋਂ ਵੱਧ ਲਾਭ ਉਠਾਉਣ

ਗੁਰਦਾਸਪੁਰ,3 ਅਗਸਤ ( ਸਰਬਜੀਤ ਸਿੰਘ ) ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਗੁਰਦਾਸਪੁਰ ਵਿੱਚ 13 ਅਗਸਤ ਨੂੰ ਨੈਸ਼ਨਲ ਲੋਕ  ਅਦਾਲਤ ਦਾ ਆਯੋਜਨ […]

Continue Reading

ਜੇਲ ਵਿੱਚ 45 ਫੀਸਦੀ ਬੰਦ ਕੈਦੀ ਅਤੇ ਹਵਾਲਾਤੀ ਦੇ ਡੋਪ ਟੈਸਟ ਪਾਜਿਟਿਵ

ਗੁਰਦਾਸਪੁਰ, 25 ਜੁਲਾਈ (ਸਰਬਜੀਤ)–ਕੇਂਦਰੀ ਜੇਲ ਸੁਪਰਡੈਂਟ ਰਜਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਜੇਲ ਵਿੱਚ ਹਵਾਲਾਤੀਆ ਦਾ ਡੋਪ ਟੈਸਟ ਕਰਵਾਏ ਗਏ ਹਨ। ਮੈਡੀਕਲ ਟੀਮ ਅਨੁਸਾਰ 997 ਕੈਦੀਆਂ ਤੇ 3 ਹਵਾਲਾਤੀਆਂ ਦੇ ਸੈਂਪਲ ਲਏ ਗਏ ਹਨ। ਜਿਨਾਂ ਵਿੱਚ 425 ਭਾਵ 45 ਫੀਸਦੀ ਕਰੀਬ ਜੇਲ ਵਿੱਚ ਸਜਾ ਕੱਟ ਰਹੇ ਕੈਦੀਆਂ ਤੇ ਹਵਾਲਾਤੀਆਂ ਦੀ ਡੋਪ ਟੈਸਟ ਪਾਜਿਟਿਵ ਪਾਏ ਗਏ […]

Continue Reading

ਵਿਅਕਤੀ ’ਤੇ ਫਾਇਰ ਕਰਨ ਵਾਲਾ ਦੋਸ਼ੀ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 23 ਜੁਲਾਈ (ਸਰਬਜੀਤ)-ਥਾਣਾ ਤਿੱਬੜ ਦੀ ਪੁਲਸ ਨੇ ਵਿਅਕਤੀ ’ਤੇ ਫਾਇਰ ਕਰਨ ਦੇ ਮਾਮਲੇ ਵਿੱਚ ਇੱਕ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ।ਗੁਰਚਰਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਗੋਹਤ ਪੋਕਰ ਨੇ ਦੱਸਿਆ ਕਿ ਆਪਣੇ ਪਿੰਡ ਦੇ ਦਰਸਨ ਸਿੰਘ ਪੁੱਤਰ ਹਜਾਰਾ ਸਿੰਘ ਦੇ ਘਰ ਉਸਦੇ ਪੋਤਰੇ ਦੇ ਜਨਮ ਦਿਨ ਦੀ ਪਾਰਟੀ ਵਿੱਚ ਗਿਆ ਹੋਇਆ ਸੀ। ਦੋਸ਼ੀ ਹਰਜਿੰਦਰ […]

Continue Reading

ਕਿਸਾਨ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਕਿਸਾਨ ਯੂਨੀਅਨ ਨੇ ਲਿਆ ਸਖਤ ਨੋਟਿਸ

ਗੁਰਦਾਸਪੁਰ, 19 ਜੁਲਾਈ (ਸਰਬਜੀਤ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ, ਜਿਲਾ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਟਿਆਲਾ ਜਿਲਾ ਖਜਾਨਚੀ ਜਸਵਿੰਦਰ ਸਿੰਘ ਬਰਾਸ ਨੂੰ ਪਿਛਲੇ ਦਿਨੀ ਕਿਸੇ ਬਾਹਰਲੇ ਨੰਬਰ ਤੋਂ ਧਮਕੀ ਭਰਿਆ ਫੋਨ ਕੀਤਾ ਗਿਆ। ਇਸ ਵਿੱਚ ਆਗੂ ਨੂੰ ਦੋ ਮਹੀਨੇ ਦਾ ਸਮਾਂ ਦਿੰਦੇ ਹੋਏ, ਜਾਨੋ-ਮਾਰਨ ਦੀ […]

Continue Reading

ਮੁਜਾਹਰੇ ਕਿਸਾਨਾਂ ਦੇ ਹੱਕ ਵਿੱਚ ਨਿੱਤਰਿਆ ਸੰਯੁਕਤ ਕਿਸਾਨ ਮੋਰਚਾ

ਗੁਰਦਾਸਪੁਰ, 19 ਜੁਲਾਈ (ਸਰਬਜੀਤ)- ਅੱਜ ਇੱਥੇ ਡਿਪਟੀ ਕਮਿਸਨਰ ਗੁਰਦਾਸਪੁਰ ਦੇ ਦਫਤਰ ਮੋਹਰੇ ਸੰਯੁਕਤ ਕਿਸਾਨ ਮੋਰਚੇ ਦੁਆਰਾ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਖੰਨਾ ਚਮਾਰਾਂ ਅਤੇ ਰਾਮਦੀਵਾਲੀ ਦੇ ਮੁਜਾਰੇ ਕਿਸਾਨਾਂ ਨੂੰ ਉਜਾ੍ੜਨ ਦੇ ਯਤਨਾਂ ਦੇ ਵਿਰੋਧ ਵਿਚ ਧਰਨਾ ਦਿੱਤਾ। ਇਸ ਸਮੇਂ ਬੋਲਦਿਆਂ ਮਜਦੂਰ ਕਿਸਾਨ ਯੂਨੀਅਨ ਦੇ ਆਗੂ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ […]

Continue Reading

ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ ਨੇ ਸੰਭਾਲਿਆ ਅਹੁਦਾ  

 ਗੁਰਦਾਸਪੁਰ, 18 ਜੁਲਾਈ (ਸਰਬਜੀਤ)—  ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦੇ ਚਲਦਿਆਂ ਪਰਮਪ੍ਰੀਤ ਸਿੰਘ ਗੁਰਾਇਆ ਨੂੰ ਦੀਨਾਨਗਰ ਵਿਖੇ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੇ ਬਾਅਦ ਅੱਜ ਪਰਮਪ੍ਰੀਤ ਸਿੰਘ ਗੁਰਾਇਆ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ  ਜਿਨ੍ਹਾਂ ਦਾ ਨਾਇਬ ਤਹਿਸੀਲਦਾਰ  ਅਭਿਸ਼ੇਕ ਵਰਮਾ ਅਤੇ ਸਮੂਹ ਸਟਾਫ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ।                  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਰਮਪ੍ਰੀਤ ਸਿੰਘ ਗੁਰਾਇਆ ਅੰਮ੍ਰਿਤਸਰ ਵਿਖੇ ਸਬ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਉਣ ਦੇ ਇਲਾਵਾ ਹੋਰ ਕਈ ਤਹਿਸੀਲਾਂ ਵਿਚ ਤਾਇਨਾਤ ਰਹਿ ਚੁੱਕੇ ਹਨ ।                           ਅਹੁਦਾ ਸੰਭਾਲਣ ਦੇ ਬਾਅਦ ਗੁਰਾਇਆ ਨੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਤਹਿਸੀਲ ਕੰਪਲੈਕਸ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਤਹਿਸੀਲ ਨਾਲ ਸਬੰਧਤ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਬੇਝਿਜਕ ਲਿਆ ਸਕਦੇ ਹਨ ।

Continue Reading

ਸਿਵਲ ਸਰਜਨ ਗੁਰਦਾਸਪੁਰ ਵੱਲੋਂ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ

 ਗੁਰਦਾਸਪੁਰ ,19 ਜੁਲਾਈ (ਸਰਬਜੀਤ)  ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੈ ਕੁਮਾਰ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਨੇ ਚੈਕਿੰਗ ਦੌਰਾਨ  ਹਸਪਤਾਲ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ, ਮਰੀਜ਼ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਬਰੀਕੀ ਚੈੱਕ ਕੀਤਾ। ਸਿਵਲ ਸਰਜਨ ਨੇ ਸਾਰੇ ਵਾਰਡਾਂ ਵਿਚ ਚੈਕਿੰਗ ਕੀਤੀ ਅਤੇ ਉੱਥੇ ਦਾਖ਼ਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਓ ਪੀ ਡੀ ਅਤੇ ਫਾਰਮੇਸੀ  ਵਿੱਚ ਮਿਲਣ ਵਾਲੀਆਂ ਦਵਾਈਆਂ ਦੀ ਵੀ ਚੈਕਿੰਗ […]

Continue Reading

ਕਾਂਗਰਸ ਦੇ ਝੂਠੇ ਲਾਰਿਆ ਨੇ ਪਿੰਡ ਮੰਝ ਦੀ ਨਹੀਂ ਲਈ ਸਾਰ, ਜਿਸਕਰਕੇ ਹੁਣ ਖਿੰਡ ਕੇ ਭਾਜਪਾ ਵਿੱਚ ਹੋਈ ਪ੍ਰਵੇਸ਼

ਗੁਰਦਾਸਪੁਰ, 18 ਜੁਲਾਈ (ਸਰਬਜੀਤ)- ਹਿੰਦ-ਪਾਕ ਬਾਰਡਰ ’ਤੇ ਸਥਿਤ ਪਿੰਡ ਮੰਝ ਦੇ ਲੋਕਾਂ ਨੇ ਅੱਤਵਾਦੀਆਂ ਨਾਲ ਲੋਹਾ ਲਿਆ ਹੋਇਆ ਸੀ, ਉਥੇ ਦੇ ਵਸਨੀਕ ਜਿਆਦਾ ਸਾਬਕਾ ਫੌਜੀ ਹਨ ਅਤੇ ਹਰ ਇੱਕ ਉਹ ਆਪਣੀ ਰਾਈਫਲ ਨਾਲ ਤੈਨਾਤ ਰਹਿੰਦੇ ਸਨ। ਪਿੰਡ ਦੇ ਚਾਰੋ ਪਾਸਿਓ ਘੇਰੀਬੰਦੀ ਕੀਤੀ ਹੋਈ ਸੀ। ਉਨਾਂ ਦੇ ਪਿੰਡ ਵਿੱਚ ਕੋਈ ਵੀ ਅਣਪਛਾਤਾ ਵਿਅਕਤੀ ਪਰਵੇਸ਼ ਨਹੀਂ ਕਰ […]

Continue Reading