ਜੇਬ ਵਿੱਚੋਂ ਜਬਰਦਸਤੀ ਪੈਸੇ ਕੱਢ ਕੇ ਲੈ ਜਾਣ ਦੇ ਮਾਮਲੇ ਵਿੱਚ 2 ਲੋਕਾਂ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 18 ਜੁਲਾਈ (ਸਰਬਜੀਤ)-ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਜੇਬ ਵਿੱਚੋਂ ਜਬਰਦਸਤੀ ਪੈਸੇ ਕੱਢ ਕੇ ਲੈ ਜਾਣ ਦੇ ਮਾਮਲੇ ਵਿੱਚ 2 ਲੋਕਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਕਮਲਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਨਵੀ ਅਬਾਦੀ ਕੋਟਲੀ ਸੈਣੀਆ ਨੇ ਦੱਸਿਆ ਕਿ 13 ਜੁਲਾਈ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਤੋਂ ਗੁਰਦਾਸਪੁਰ ਨੂੰ ਜਾ […]

Continue Reading

ਸੀ. ਬੀ.ਏ ਇਨਫੋਟੈਕ ਗੁਰਦਾਸਪੁਰ ਨੇ ’ਸਿੱਖਦੇ ਹੋਏ ਕਮਾਓ’ ਪ੍ਰੋਗਰਾਮ ਦੀ ਸੁਰੂਆਤ ਕੀਤੀ-ਇੰਜੀ:ਸੰਦੀਪ ਕੁਮਾਰ

-ਹੁਣ ਵਿਦਿਆਰਥੀ ਕੋਰਸ ਕਰਨ ਦੇ ਨਾਲ-ਨਾਲ ਕਰ ਸਕਣਗੇਂ ਕਮਾਈ ਗੁਰਦਾਸਪੁਰ, 17 ਜੁਲਾਈ (ਸਰਬਜੀਤ) – ਸੀ.ਬੀ.ਏ. ਇਨਫੋਟੇਕ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦਸਿਆ ਕਿ ਸੀ. ਬੀ.ਏ ਇਨਫੋਟੈਕ ਗੁਰਦਾਸਪੁਰ ਨੇ ’ਸਿੱਖਦੇ ਹੋਏ ਕਮਾਓ’ ਪ੍ਰੋਗਰਾਮ ਦੀ ਸੁਰੂਆਤ ਕੀਤੀ ਹੈ। ‘ਸਿੱਖਦੇ ਹੋਏ ਕਮਾਓ’ ਪ੍ਰੋਗਰਾਮ ਵਿਦਿਆਰਥੀਆਂ ਨੂੰ ਕਮਾਈ ਕਰਨ ਦੇ ਚੰਗੇ ਮੌਕੇ ਪ੍ਰਦਾਨ ਕਰਦਾ ਹੈ ਜਦੋਂ ਉਹ ਨੌਕਰੀਆਂ ਅਤੇ ਉੱਦਮੀ […]

Continue Reading

ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਾਬੂ

ਗੁਰਦਾਸਪੁਰ, 17 ਜੁਲਾਈ (ਸਰਬਜੀਤ)- ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਇੱਕ ਦੋਸ਼ੀ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਗਿ੍ਰਫਤਾਰ ਕਰ ਲਿਆ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਨੇ ਦੱਸਿਆ ਕਿ ਉਸਦੀ ਪਹਿਚਾਣ ਦੋਸ਼ੀ ਪਵਨ ਕੁਮਾਰ ਪੁੱਤਰ ਕਰਮ ਚੰਦ ਵਾਸੀ ਬਨਖਾੜੀ ਮੋੜ (ਬਨੀਖੇਤ) ਜਿਲਾ […]

Continue Reading

ਜਿ਼ਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਐਸ.ਡੀ. ਕਾਲਜ ਫਾਰ ਵੂਮੈਨ, ਗੁਰਦਾਸਪੁਰ ਵਿਚ ਚਾਰ ਰੋਜਾ ਫਸਟ ਏਡ ਟਰੇਨਿੰਗ ਕੈਪ ਦਾ ਆਯੋਜਨ ਕਰਨ ਸਬੰਧੀ।

ਗੁਰਦਾਸਪੁਰ 17 ਜੁਲਾਈ (ਸਰਬਜੀਤ) ;-ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿ਼ਲਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਦੇ ਦਿਸਾ ਨਿਰਦੇਸਾਂ ਦੀ ਪਾਲਣਾ ਵਿਚ ਜਿ਼ਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਪੰਡਿਤ ਮੋਹਨ ਲਾਲ ਐਸ.ਡੀ.ਕਾਲਜ ਫਾਰ ਵੂਮੈਨ, ਗੁਰਦਾਸਪੁਰ ਦੇ ਹੈਲਥ ਅਤੇ ਰੈਡ ਰੀਬਨ ਕਲੱਬ ਦੇ ਸਾਝੇ ਯਤਨਾਂ ਸਕਦਾ ਚਾਰ ਰੋਜਾ ਫਸਟ ਏਡ ਟਰੇਨਿੰਗ ਦਾ ਕੈਪ ਆਯੋਜਿਤ ਕੀਤਾ ਗਿਆ। ਇਸ ਕੈਪ ਦੇ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਦੇ […]

Continue Reading

ਖਾਦ ਪਦਾਰਥਾ ਦਾ ਬਿਜਨੈਸ  ਕਰਨ ਵਾਲਿਆਂ ਦੀ ਟਰੇਨਿੰਗ ਸੁਰੂ  

ਗੁਰਦਾਸਪੁਰ 17 ਜੁਲਾਈ ( ਸਰਬਜੀਤ) :- ਮਾਨਯੋਗ ਕਮਿਸਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ,ਸ੍ਰੀ ਨੀਲਿਮਾ ਅਤੇ  ਡਿਪਟੀ ਕਮਿਸਨਰ ਗੁਰਦਾਸਪੁਰ  ਜੁਨਾਬ ਮੁਹੰਮਦ ਇਸ਼ਫਾਕ  ਅਤੇ ਸਿਵਲ ਸਰਜਨ ਡਾ; ਵਿਜੇ ਕੁਮਾਰ ਦੇ ਦਿਸ਼ਾ  ਨਿਰਦੇਸ਼ਾਂ  ਤੇ ਸਹਾਇਕ ਕਮਿਸ਼ਨਰ ਫੂਡ ਗੁਰਦਾਸਪੁਰ ਡਾ; ਪੰਨੂ ਵੱਲੋ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨਾਲ  ਮੀਟਿੰਗੀ ਕੀਤੀ ਗਈ । ਇਸ ਮੀਟਿੰਗ ਦੌਰਾਂਨ ਡਾ: ਪੰਨੂ ਨੇ ਦੱਸਿਆ ਕਿ ਫੂਡ ਸੇਫਟੀ ਅਤੇ ਸਟੱਡਰਡ ਐਕਟ 2006 ਦੀਆਂ ਵਿਵਸਥਾਵਾਂ ਦੇ ਸਬੰਧ ਵਿੱਚ ਸੁਰੱਖਿਆ ਗੁਣਵੱਤਾ ਮਾਪਦੰਡ  ਵਿਅਕਤੀਗਤ ਸਵੱਛਤਾ […]

Continue Reading

ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ – ਰਜਿੰਦਰ ਅਗਰਵਾਲ , ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਗੁਰਦਾਸਪੁਰ

 ਜਿਲ੍ਹਾ ਕਚਹਿਰੀਆਂ  ਗੁਰਦਾਸਪੁਰ  ਵਿੱਚ  ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਏ ਗੁਰਦਾਸਪੁਰ  17 ਜੁਲਾਈ (  ਸਰਬਜੀਤ)  ਸ੍ਰੀ ਰਜਿੰਦਰ ਅਗਰਵਾਲ , ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ ) –ਕਮ-ਸੀ.ਜੇ.ਐਮ. –ਕਮ- ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  […]

Continue Reading

ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਸ਼ਹਿਰੀ ਤੇ ਪੇਂਡੂ ਖੇਤਰ ਵਿਚ ਲੱਗੇ ਵਿਸ਼ੇਸ ਕੈਂਪ

ਗੁਰਦਾਸਪੁਰ, 17 ਜੁਲਾਈ ( ਸਰਬਜੀਤ) ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਸਬੰਧੀ ਅੱਜ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਵਿਸ਼ੇਸ ਕੈਂਪ ਲਗਾਏ ਗਏ, ਜਿਸ ਵਿਚ ਕਰੀਬ 500 ਕਿਰਤੀਆਂ ਦੀ ਰਜਿਸ਼ਟਰੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ […]

Continue Reading

ਜਿਲ੍ਹੇ ਦੇ 663 ਸਕੂਲਾਂ ਅੰਦਰ 6700 ਫਲਦਾਰ ਬੂਟੇ ਲਗਾਏ ਗਏ

ਗੁਰਦਾਸਪੁਰ 16 ਜੁਲਾਈ (ਸਰਬਜੀਤ) -ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹਨਾਂ ਮੁਹਿੰਮਾਂ ਤਹਿਤ ਬਾਗਬਾਨੀ  ਵਿਭਾਗ, ਪੰਜਾਬ ਵੱਲੋਂ ਰਾਜ ਪੱਧਰੀ ਪਹਿਲੀ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਬਾਗਬਾਨੀ ਵਿਭਾਗ, ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸਕੂਲਾਂ ਦੇ ਵੇਹੜੇ ਅੰਦਰ ਫਲਦਾਰ ਬੂਟੇ ਲਾਉਣ ਦੀ […]

Continue Reading

ਭਾਰਤੀ ਕਿਸਾਨ ਯੂਨੀਅਨ (ਏਕਤਾਂ ਉਗਹਾਰਾਂ) ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਤਾ ਗਿਆ ਮੰਗ ਪੱਤਰ

ਗੁਰਦਾਸਪੁਰ, 16 ਜੁਲਾਈ (ਸਰਬਜੀਤ)- ਭਾਰਤੀ ਕਿਸਾਨ ਯੂਨੀਅਨ (ਏਕਤਾਂ ਉਗਹਾਰਾਂ) ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਖ-ਵੱਖ ਫੈਕਟਰੀਆਂ ਅਤੇ ਜਲ ਭੰਡਾਰ ਪ੍ਰੋਜੈਕਟਾਂ ਅੱਗੇ ਲੱਗ ਰਹੇ ਧਰਨਿਆਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਸੰਸਾਰ ਬੈਂਕ ਦੀਆਂ ਵਿਉਤਾਂ ਅਨੁਸਾਰ ਸੂਬੇ ਦੇ ਹਰ ਤਰਾਂਦੇ ਪਾਣੀ ਸੋਮਿਆ ਦੀ ਮਾਲਕੀ ਦੇਸ਼ੀ ਵਿਦੇਸੀ ਕਾਰਪੋਰਟਾਂ ਨੂੰ ਸੌਂਪਣ ਲਈ ਚੁੱਕੇ ਗਏ ਨੀਤੀ ਕਦਮ ਤੇ ਸ਼ੁਰੂ […]

Continue Reading

2 ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ 3 ਏ.ਐਸ.ਆਈ ਸਸਪੈਂਡ, ਥਾਣਾ ਸਿਟੀ ਦੇ ਐਸ.ਐਚ.ਓ ਲਾਈਨ ਹਾਜ਼ਰ-ਐਸ.ਐਸ.ਪੀ

ਗੁਰਦਾਸਪੁਰ, 16 ਜੁਲਾਈ (ਸਰਬਜੀਤ)- ਥਾਣਾ ਸਿਟੀ ਪੁਲਸ ਵੱਲੋਂ 2 ਨੌਜਵਾਨਾਂ ਦੀ ਕੁੱਟਮਾਰ ਕਰਨ ਰੋਸ਼ ਵੱਜੋਂ ਸਮੂਹ ਦੁਕਾਨਦਾਰਾਂ ਅਤੇ ਬੀ.ਜੇ.ਪੀ ਕਾਰਕੁੰਨਾ ਵੱਲੋਂ ਸ਼ੁੱਕਰਵਾਰ ਦੀ ਰਾਤ ਨੂੰ ਹੀ ਸੜਕ ਜਾਮ ਕਰਕੇ ਥਾਣਾ ਦੇ ਮੁੂਹਰੇ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ ਗਈ। ਧਰਨੇ ਦੇ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਖਬਰ […]

Continue Reading