ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਅਨਾਜ ਦੀ ਵੰਡ ਕਰਨ ਅਤੇ ਕਣਕ ਦੀ ਗੁਣਵੱਤਾ ਤੇ ਮਾਤਰਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਗੁਰਦਾਸਪੁਰ, 7 ਜੁਲਾਈ ( ਸਰਬਜੀਤ ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਅੱਜ ਗੁਰਦਾਸਪੁਰ ਜਿਲੇ ਵਿਚ ਪਹੁੰਚੇ ਤੇ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ। […]

Continue Reading

ਮਮਤਾ ਦਿਵਸ ਮਨਾਇਆ ਔਰਤਾਂ ਨੂੰ ਡਾਇਰੀਆਂ ਤੋ ਬਚਾਅ ਲਈ ਕੀਤਾ ਜਾਗਰੂਕ

ਗੁਰਦਾਸਪੁਰ7 ਜੁਲਾਈ ( ਸਰਬਜੀਤ) ;-ਸਿਵਲ ਸਰਜਨ ਡਾ. ਵਿਜੈ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ   ਅਨੁਸਾਰ 4 ਤੋਂ  17 ਜੁਲਾਈ 2022 ਤਕ ਤੀਬਰ ਡਾਇਰੀਆ ਰੋਕੂ ਪੰਦਰਵਾਰੜਾ ਮਨਾਇਆ ਜਾ ਰਿਹਾ ਹੈ। ਪੀ ਪੀ ਯੂਨਿਟ ਗੁਰਦਾਸਪੁਰ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਟੀਕਾ ਲਗਵਾਉਣ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ  ਡਾਇਰੀਆ ਬਾਰੇ ਜਾਣਕਾਰੀ ਦਿੰਦਿਆਂ ਡਾ ਅਨੀਤਾ […]

Continue Reading

ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ 136 ਨਵ-ਨਿਯੁਕਤ ਅਧਿਆਪਕਾਂ ਨੂੰ ਆਰਡਰ ਦਿੱਤੇ ਗਏ

ਗੁਰਦਾਸਪੁਰ 7 ਜੁਲਾਈ (ਸਰਬਜੀਤ )  ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 136 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 136 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ […]

Continue Reading

ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੁਰਾਇਆ ਨੇ ਬਲਾਕ ਗੁਰਦਾਸਪੁਰ 1 ਦਾ ਅਹੁੱਦਾ ਸੰਭਾਲਿਆ

ਗੁਰਦਾਸਪੁਰ 7ਜੁਲਾਈ  ( ਸਰਬਜੀਤ)  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨ ਜ਼ਾਰੀ ਬਦਲੀਆਂ ਦੇ ਪੱਤਰ ਤਹਿਤ ਅੱਜ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ। ਜਿਕਰਯੋਗ ਹੈ ਕਿ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ ਪਹਿਲਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਨਾਨਗਰ 2 ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ ਅਤੇ ਵਿਭਾਗ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਬਲਾਕ ਗੁਰਦਾਸਪੁਰ 1 ਵਿਖੇ […]

Continue Reading

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ ਸਰਜਾ ਵਿਖੇ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ  ਵੈਬੀਨਾਰ ਲਗਾਇਆ ਕਿ ਦਿੱਤੀ ਜਾਣਕਾਰੀ – ਨਵਦੀਪ ਕੌਰ ਗਿੱਲ

ਗੁਰਦਾਸਪੁਰ,7 ਜੁਲਾਈ (ਸਰਬਜੀਤ)– ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  ਦੀਆਂ ਹਦਾਇਤਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੁਆਰਾ  ਮਿਤੀ 5 ਜੁਲਾਈ, 2022  ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ ਸਰਜਾ, ਜਿਲ੍ਹਾ ਗੁਰਦਾਸਪੁਰ ਵਿਖੇ ਵੈਬੀਨਾਰ ਲਗਾਇਆ ਗਿਆ। ਇਹ ਵੈਬੀਨਾਰ ਪੈਨਲ ਐਡਵੋਕੇਟ ਸ੍ਰੀ ਗੁਰਬਖਸ਼ […]

Continue Reading

 7 ਜੁਲਾਈ ਨੂੰ ਕਲਾਨੌਰ ਨੇੜਲੇ ਪਿੰਡ ਗੱਦੀਆਂ ਕਲਾਂ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਕਮਾਲਪੁਰ ਜੱਟਾਂ ਦੁਪਹਿਰ 12.30 ਵਜੇ ਤੋਂ 2.30 ਵਜੇ ਤਕ ਪਹੁੰਚੇਗੀ ਮੈਡੀਕਲ ਵੈਨ

ਗੁਰਦਾਸਪੁਰ, 7 ਜੁਲਾਈ ( ਸਰਬਜੀਤ  )  ਜਨਾਬ ਮੁਹੰਮਦ ਇਸਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਤਹਿਤ ਜ਼ਿਲੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਕਲਾਨੋਰ ਅਤੇ ਬਹਿਰਾਮਪੁਰ ਖੇਤਰ ਦੇ ਪਿੰਡਾਂ ਅੰਦਰ ਮੈਡੀਕਲ ਵੈਨ ਚਲਾਈ  ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਸਿੰਘ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਸਾਪੁਰ ਦੇ ਦਿਸ਼ਾ-ਨਿਰਦੇਸ਼ਾਂ […]

Continue Reading

ਰਮਨ ਬਹਿਲ ਵੱਲੋਂ ਪਿੰਡ ਬਾਹੀਆ ਵਿੱਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਲਿਆ ਜਾਇਜਾ

ਗੁਰਦਾਸਪੁਰ, 6 ਜੁਲਾਈ (ਸਰਬਜੀਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ਼ ਰਮਨ ਬਹਿਲ ਵੱਲੋਂ ਪਿੰਡ ਬਾਹੀਆ ਵਿਖੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਲੰਬੇ ਸਮੇਂ ਤੋਂ ਆ ਰਹੀ ਸਮੱਸਿਆ ਦਾ ਜਾਇਜਾ ਲਿਆ ਗਿਆ ਅਤੇ ਮੌਕੇ ’ਤੇ ਹੀ ਗੰਦੇ ਪਾਣੀ ਦੇ ਨਿਕਾਸ ਲਈ ਡਰੇਨ ਦੀ ਸਫਾਈ ਦੀ ਸ਼ੁਰੂਆਤ ਕਰਵਾਈ। ਉਨਾਂ ਪਿੰਡ ਦੇ ਆਮ ਲੋਕਾਂ […]

Continue Reading

ਹਮਲਾ ਕਰਕੇ ਜਖਮੀ ਕਰਨ ਦੇ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 6 ਜੁਲਾਈ (ਸਰਬਜੀਤ)–ਥਾਣਾ ਬਹਿਰਾਮਪੁਰ ਦੀ ਪੁਲਸ ਨੇ ਹਮਲਾ ਕਰਕੇ ਜਖਮੀ ਕਰਨ ਦੇ ਮਾਮਲੇ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਦਵਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਸਮਸੇਰਪੁਰ ਥਾਣਾ ਦੋਰਾਂਗਲਾ ਨੇ ਦੱਸਿਆ ਕਿ ਉਸਨੇ ਕਰਨ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਬਾਹਮਣੀ ਪਾਸੋਂ ਇੱਕ ਪੋਲਟਰੀ ਫਾਰਮ ਕਿਰਾਏ ਤੇ ਲਿਆ ਹੋਇਆ ਹੈ, ਮਿਤੀ 17.06.22 ਨੂੰ ਮੁਦਈ ਪੋਲਟਰੀ […]

Continue Reading

ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵੈਬਕਸ ਐਪ ਰਾਹੀ, ਜ਼ਿਲ੍ਹਾ ਵਾਸੀ ਆਪਣੇ ਘਰੋਂ ਹੀ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਦੱਸ ਸਕਦੇ ਹਨ

ਗੁਰਦਾਸਪੁਰ6 ਜੁਲਾਈ ( ਸਰਬਜੀਤ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰੋਜਾਨਾਂ ਜਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ, ਜਿਸ ਰਾਹੀ ਲੋਕ ਆਪਣੇ ਘਰਾਂ ਤੋਂ ਆਪਣੀਆਂ ਸ਼ਿਕਾਇਤਾਂ ਜਾਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਨਾਲ ਆਨ ਲਾਈਨ ਮੀਟਿੰਗ ਦਾ ਲਿੰਕ ਹੁਣ ਬਦਲ ਗਿਆ ਹੈ ਭਾਵ ਪਹਿਲਾਂ ਜੂਮ […]

Continue Reading

4 ਜੁਲਾਈ ਤੋ 17 ਜੁਲਾਈ ਤਕ ਤੀਬਰ ਡਾਇਰੀਆਂ ਰੋਕੂ ਪੰਦਵਾੜਾ ਜਿਲ੍ਹੇ ਦੀ ਹਰ ਸਿਹਤ ਸੰਸਥਾ ਵਿੱਚ ਮਨਾਇਆ ਜਾਵੇਗਾ :ਸਿਵਲ ਸਰਜਨ

 ਗੁਰਦਾਸਪੁਰ 6 ਜੁਲਾਈ ( ਸਰਬਜੀਤ) ;- ਡਾਇਰੀਆ ਰੋਕੂ ਪੰਦਰਵਾੜਾ ਤਹਿਤ ਸਮਾਗਮ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ   ਅਨੁਸਾਰ 4 ਤੋਂ  17 ਜੁਲਾਈ 2022 ਤਕ ਤੀਬਰ ਡਾਇਰੀਆ ਰੋਕੂ ਪੰਦਰਵਾਰੜਾ ਉਹ ਜ਼ਿਲ੍ਹੇ  ਦੀ ਹਰ ਸਿਹਤ ਸੰਸਥਾ ਵਿਚ ਮਨਾਇਆ ਜਾ ਰਿਹਾ ਹੈ ।                                                    ਇਸੇ  ਦੇ ਤਹਿਤ ਪੀ ਪੀ  ਯੂਨਿਟ  ਗੁਰਦਾਸਪੁਰ ਵਿਖੇ  ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜਿਲਾ ਟੀਕਾਕਰਨ ਅਫਸਰ ਡਾ. ਅਰਵਿੰਦ ਕੁਮਾਰ ਜੀ ਨੇ […]

Continue Reading