ਹਮਲਾ ਕਰਕੇ ਨੌਜਵਾਨ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 6 ਲੋਕ ਨਾਮਜਦ

ਗੁਰਦਾਸਪੁਰ, 27 ਜੂਨ (ਸਰਬਜੀਤ)–ਥਾਣਾ ਦੀਨਾਨਗਰ ਦੀ ਪੁਲਸ ਨੇ ਹਮਲਾ ਕਰਕੇ ਜਖਮੀ ਕਰਨ ਦੇ ਮਾਮਲੇ ਵਿੱਚ 6 ਲੋਕਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਮਿੱਤਰਮਾਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਛੰਭ ਵਾਲਾ ਰੋਡ ਬਹਿਰਾਮਪੁਰ ਰੋਡ ਅਵਾਂਖਾ ਨੇ ਦੱਸਿਆ ਕਿ 25 ਜੂਨ ਨੂੰ ਉਹ ਅਤੇ ਉਸਦਾ ਦੋਸਤ ਅਜੇ ਕੁਮਾਰ ਪੁੱਤਰ ਉਮ ਪ੍ਰਕਾਸ ਵਾਸੀ ਮਰਲਾ ਕਲੋਨੀ ਅਵਾਂਖਾ ਆਪਣੇ-ਆਪਣੇ ਮੋਟਰਸਾਇਕਲਾ ਤੇ […]

Continue Reading

ਦਹੇਜ ਦੀ ਮੰਗ ਕਰਨ ਵਾਲਾ ਪਤੀ ਨਾਮਜਦ

ਗੁਰਦਾਸਪੁਰ, 27 ਜੂਨ (ਸਰਬਜੀਤ)–ਥਾਣਾ ਸਿਟੀ ਦੀ ਪੁਲਸ ਨੇ ਦਹੇਜ ਦੀ ਮੰਗ ਕਰਨ ਵਾਲਾ ਪਤੀ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਜੋਤੀ ਪੁੱਤਰੀ ਸੁਰਿੰਦਰ ਕੁਮਾਰ ਵਾਸੀ 314 ਨਜਦੀਕ ਪਾਇਲ ਪਲਾਜਾ ਪੈਲਸ ਰੇਲਵੇ ਰੋਡ ਦੀਨਾਨਗਰ ਦੀ ਸਾਦੀ ਮਿਤੀ 01.11.201555 ਨੂੰ ਦੋਸੀ ਜਤਿੰਦਰ ਸਿੰਘ ਪੁਤਰ ਤਰਸੇਮ ਚੰਦ ਵਾਸੀ ਜੱਗੋਚੱਕ ਟਾਂਡਾ ਥਾਣਾ ਦੀਨਾਨਗਰ ਨਾਲ ਹੋਈ ਸੀ ਵਿਆਹ ਤੋਂ ਬਾਅਦ ਮੁਦਈਆ […]

Continue Reading

ਮਾਨ ਦੇ ਗੜ ਵਿੱਚ ਮਾਨ ਨੇ ਲਾਈ ਸੰਨ-ਕਾਮਰੇਡ ਠੱਕਰਸੰਧੂ

ਗੁਰਦਾਸਪੁਰ, 28 ਜੂਨ (ਸਰਬਜੀਤ)–ਜਮਹੂਰੀ ਕਿਸਾਨ ਸਭਾ ਦੇ ਜਿਲਾ ਸੀਨੀਅਰ ਮੀਤ ਪ੍ਰਧਾਨ ਅਤੇ ਆਰ.ਐਮ.ਪੀ.ਆਈ ਕਮੇਟੀ ਦੇ ਮੈਂਬਰ ਕਾਮਰੇਡ ਅਜੀਤ ਸਿੰਘ ਠੱਕਰਸੰਧੂ ਨੇ ਕਿਹਾ ਕਿ ਅੱਜ ਤੱਕ ਜਿੰਨੀਆਂ ਵੀ ਜਿਮਣੀ ਚੋਣਾ ਹੋਈਆ ਹਨ, ਲੋਕਾਂ ਨੇ ਉਸ ਸਮੇਂ ਦੀ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਪਰ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਲੋਕਾਂ ਪ੍ਰਤੀ ਮੋਹ ਭੰਗ ਹੋਣ […]

Continue Reading

ਨਹੀਂ ਮਿਲ ਰਿਹਾ 2018 ਤੋਂ ਕੰਢਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ ਯੋਗ ਮੁਆਵਜਾ

ਗੁਰਦਾਸਪੁਰ, 26 ਜੂਨ (ਸਰਬਜੀਤ)– ਸੰਯੁਕਤ ਮੋਰਚੇ ਦੇ ਨਾਲ ਸਬੰਧਤ ਕਿਸਾਨ ਸੁਖਦੇਵ ਸਿੰਘ ਭਾਗੋਕਾਵਾਂ ਨੇ ਦੱਸਿਆ ਕਿ ਬੀਤੇ 4 ਸਾਲਾਂ ਤੋਂ ਕੰਢਿਆਲੀ ਤਾਰ ਤੋਂ ਪਾਰ ਜ਼ਿਲਾ ਗੁਰਦਾਸਪੁਰ ਦੇ ਕਿਸਾਨਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ। ਜਿਸ ਕਰਕੇ ਇੰਨਾਂ ਕਿਸਾਨਾਂ ਦੀ ਹਾਲਤ ਦੁਭਰ ਬਣੀ ਹੋਈ ਹੈ।1997 ਵਿੱਚ ਪੰਜਾਬ ਸਰਕਾਰ ਅਤੇ ਕੇਂਦਰ […]

Continue Reading

ਮੰਗਾਂ ਨੂੰ ਲੈ ਕੇ 28 ਨੂੰ ਦਿੱਤਾ ਜਾਵੇਗਾ ਸਰਕਲ ਧਰਨਾ-ਜਤਿੰਦਰ ਸ਼ਰਮਾ

ਗੁਰਦਾਸਪੁਰ, 26 ਜੂਨ (ਸਰਬਜੀਤ)– ਜੇ.ਈ. ਕੌਂਸਲ ਵਰਕਿੰਗ ਕਮੇਟੀ ਦੇ ਜ਼ਿਲਾ ਪ੍ਰਧਾਨ ਇੰਜੀ. ਜਤਿੰਦਰ ਸ਼ਰਮਾ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਪੰਜਾਬ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਜੂਨੀਅਰ ਇੰਜਨੀਅਰਾਂ ਦੀਆਂ ਮੁੱਢਲੀਆਂ ਤਨਖਾਹਾਂ ਵਿੱਚ ਕੀਤੇ ਵਾਧੇ ਦੀ ਸਿਫਾਰਿਸ ਨੂੰ, ਜਾਣਬੁੱਝ ਕੇ ਲਾਗੂ ਨਾ ਕਰਨ, ਵਿਰੁੱਧ ਸੰਘਰਸ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਦਾਸਪੁਰ ਮੰਡਲ […]

Continue Reading

ਧੋਖਾਧੜੀ ਕਰਨ ਦੇ ਦੋਸ਼ ਵਿੱਚ ਪਤੀ-ਪਤਨੀ ਖਿਲਾਫ ਮਾਮਲਾ ਦਰਜ਼

ਗੁਰਦਾਸਪੁਰ, 26 ਜੂਨ (ਸਰਬਜੀਤ)– ਥਾਣਾ ਸਿਟੀ ਦੀ ਪੁਲਸ ਨੇ ਧੋਖਾਧੜੀ ਕਰਨ ਦੇ ਦੋਸ਼ ਵਿੱਚ ਪਤੀ-ਪਤਨੀ ਖਿਲਾਫ ਮਾਮਲਾ ਦਰਜ਼ ਕੀਤਾ ਹੈ.ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਮਨੋਜ ਵਰਮਾ ਪੁਤਰ ਪ੍ਰਸੋਤਮ ਲਾਲ ਵਰਮਾ ਵਾਸੀ ਗਲੀ ਖਚਾਨਚੀਆਂ ਸਰਾਫਾ ਬਜਾਰ ਗੁਰਦਾਸਪੁਰ ਨੇ ਪੁਲਸ ਨੂੰ ਦਿੱਤੀਸ਼ਿਕਾਇਤ ਵਿਚੱ ਦੱਸਿਆ ਕਿ ਮਨੋਜ ਜਿਊਲਰਜ ਦੇ ਨਾਮ ਦੀ ਦੁਕਾਨ ਕਰਦਾ ਹੈ। 6 ਜੁਲਾਈ 2020 […]

Continue Reading

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀ ਤਿਆਰੀ

29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਸਮਾਗਮ ਗੁਰਦਾਸਪੁਰ, 25 ਜੂਨ (ਸਰਬਜੀਤ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋ ਵਿਕਸਿਤ ਕਰਨ ਲਈ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਅੱਜ ਇੱਕ ਹੋਰ ਨਵੀਂ ਕੜੀ ਸ਼ਾਮਲ ਹੋ ਸ਼ਾਮਲ ਹੋ ਗਈ ਹੈ। ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ  ਵਿਖੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਗਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਅੱਜ ਐਸ.ਡੀ.ਐਮ ਦੀਨਾਨਗਰ ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ, ਦੀਨਾਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਮੌਕੇ ਤਹਿਸਲੀਦਾਰ ਦੀਨਾਨਗਰ ਵੀ ਅਭਿਸ਼ੇਕ ਵਰਮਾ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਦੀਨਾਨਗਰ ਨਗਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਸਮਾਗਮ ਕਰਵਾਇਆ ਜਾਵੇਗਾ। ਉਨਾਂ ਸਮਾਗਮ ਦੀਆਂ ਤਿਆਰੀਆਂ ਲਈ ਨਗਰ ਕੌਂਸ਼ਲ ਦੀਨਾਨਗਰ ਨੂੰ ਬਾਰਾਂਦਰੀ ਦੀ ਸਾਫ ਸਫਾਈ ਕਰਨ ਬਾਰੇ, ਪੀ.ਡਬਲਿਊ.ਡੀ ਵਿਭਾਗ ਨੂੰ ਸਟੇਜ ਤੇ ਟੈਂਟ ਆਦਿ ਦੀ ਤਿਆਰੀ ਸਬੰਧੀ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਨੂੰ ਪਾਣੀ ਦੇ ਪ੍ਰਬੰਧ ਸਮੇਤ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ। ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਸਮੇਤ ਵੱਕ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Continue Reading

ਅਮਰਨਾਥ ਯਾਤਰਾ ’ਤੇ ਲੰਗਰ ਲਗਾਉਣ ਜਾਣ ਵਾਲੇ ਸ਼ਰਧਾਲੂ ਨੇੜਲੇ ਪੁਲਿਸ ਥਾਣੇ ਵਿਚ ਆਪਣੀ ਸੂਚਨਾ ਦੇ ਕੇ ਜਾਣ

ਗੁਰਦਾਸਪੁਰ, 25 ਜੂਨ (ਸਰਬਜੀਤ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਵਿਖੇ ਲੰਗਰ ਲਗਾਉਣ ਜਾਣ ਵਾਲੇ ਸ਼ਰਧਾਲੂ ਆਪਣੇ ਨੇੜਲੇ ਪੁਲਿਸ ਥਾਣੇ ਵਿਚ ਸੂਚਨਾ ਦੇ ਕੇ ਜਾਣ। ਉਨਾਂ ਅੱਗੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਜਿੰਨੇ ਵੀ ਸ਼ਰਧਾਲੂ ਅਮਰਨਾਥ ਯਾਤਰਾ ਦੋਰਾਨ ਲੰਗਰ ਲਗਾਉਣ ਜਾ ਰਹੇ ਹਨ, ਉਹ […]

Continue Reading

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਾਲਾ ਸਰਵਣ ਦਾਸ ਨੂੰ ਸਰਕਾਰਾਂ ਨੇ ਨਹੀਂ ਲਈ ਕੋਈ ਸਾਰ, ਭਗਵੰਤ ਮਾਨ ਮੁੱਖ ਮੰਤਰੀ ਤੋਂ ਲਾਈ ਗੁਹਾਰ

ਗੁਰਦਾਸਪੁਰ, 18 ਜੂਨ (ਸਰਬਜੀਤ)–77 ਸਾਲ ਦੇਸ਼ ਦੀ ਆਜਾਦੀ ਦੇ ਬੀਤ ਜਾਣ ਦੇ ਬਾਵਜੂਦ ਵੀ ਸਰਵਨ ਦਾਸ ਜੋ ਕਿ ਬੀਤੇ 29 ਸਾਲ ਬੀਤ ਜਾਣ ਦੇ ਬਾਵਜੂਦ ਵੀ ਜਿਸਨੇ ਦੇਸ਼ ਦੀਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਸੀ ਅਤੇ ਜਾਨ ਜੋਖਿਮ ਵਿੱਚ ਪਾ ਕੇ ਪੂਰੀ ਬਾਰਡਰ ਬੈਲਟ ਨੂੰ ਸੁਰੱਖਿਅਤ ਰੱਖਣ ਵਿੱਚ ਪਹਿਲਕਦਮੀ ਕੀਤੀ ਸੀ। ਪਰ ਅਜੇ ਤੱਕ ਕਿਸੇ […]

Continue Reading

ਸਕੂਲਾਂ ਅਤੇ ਕਾਲਜਾਂ ਵਿਚ ਪੜਾਈ ਕਰ ਰਹੇ ਬੱਚਿਆਂ ਲਈ ਨਵੇਂ ਕੋਰਸ ਲੈ ਕੇ ਸੀ.ਬੀ.ਏ ਇਨਫੋਟੈਕ

ਇਨਫੋਟੈਕ ਇੰਜੀਨੀਅਰ ਨੇ ਕਿਹਾ ਇਸ ਸਮੇਂ ਮਿਲੇਗੀ ਫੀਸਾ ਵਿੱਚ ਭਾਰੀ ਛੋਟ ਗੁਰਦਾਸਪੁਰ, 13 ਜੂਨ (ਸਰਬਜੀਤ)-ਗੁਰਦਾਸਪੁਰ ਵਿਚ ਆਈ.ਟੀ ਨਾਲ ਸਬੰਧਤ ਵੱਖ-ਵੱਖ ਕੋਰਸ ਕਰਵਾਉਣ ਵਾਲੀ ਨਾਮਵਰ ਅਕੈਡਮੀ ਸੀ.ਬੀ.ਏ ਇਨਫੋਟੈਕ ਦੇ ਮੈਨੇਜਿੰਗ ਡਾਇਰੈਕਟਰ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਉਨਾਂ ਦੀ ਸੰਸਥਾਂ ਹੁਣ ਸਕੂਲਾਂ ਅਤੇ ਕਾਲਜਾਂ ਵਿਚ ਪੜਾਈ ਕਰ ਰਹੇ ਬੱਚਿਆਂ ਲਈ ਨਵੇਂ ਕੋਰਸ ਲੈ ਕੇ ਆਈ ਹੈ ਜਿਸ […]

Continue Reading