ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਸੱਤਵਾਂ ਆਯੂਰਵੈਦ/ਧੰਨਵੰਤਰੀ ਦਿਵਸ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ ਡਾ. ਸੁਖਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ ਵਿਖੇ ਸੀਨਿਅਰ ਆਯੂਵੈਦਿਕ ਫੀਜੀਸ਼ੀਆਨ, ਆਯੂਵਰਵੈਦਿਕ ਮੈਡੀਕਲ ਅਫ਼ਸਰ, ਦਫਤਰੀ ਸਟਾਫ ਤੇ ਹੋਰਨਾਂ ਨਾਲ ਇਕ ਮੀਟਿੰਗ ਹੋਈ, ਜਿਸ ਵਿੱਚ ਮਿਤੀ 22-23 ਅਕਤੂਬਰ 2022 ਨੂੰ ਸੱਤਵਾਂ ਆਯੂਰਵੈਦ ਦਿਵਸ/ਧੰਨਵੰਤਰੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂਕ

ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ : ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ […]

Continue Reading

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ, ਚਿਲਡਰਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਚਾਇਲਡ ਮੈਰਿਜ਼ ਫਰੀ ਇੰਡੀਆ-ਸੇਫ ਚਾਇਲਡਹੁਡ ਸੇਫ ਇੰਡੀਆ ਤਹਿਤ ਵਿਸ਼ੇਸ਼ ਮੁਹਿੰਮ ਦੀ ਸ਼ੂਰਆਤ ਕੀਤੀ ਗਈ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਚ.ਆਰ.ਏ […]

Continue Reading

21 ਤੇ 22 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ-ਘਰ ਜਾ ਕੇ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ […]

Continue Reading

ਅਬਜ਼ਰਵਰਾਂ ਦੀ ਨਿਗਰਾਨੀ ਹੇਠ ਖਰੀਦ ਏਜੰਸੀਆਂ ਵੱਲੋਂ ਜਾਰੀ ਕੀਤੇ ਗਏ ਆਰ.ਓ.

ਅਬਜ਼ਰਵਰਾਂ ਨੇ ਸਾਰੀ ਪ੍ਰੀਕ੍ਰਿਆ ਨੂੰ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਦੱਸਿਆ ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਮੰਡੀਆਂ ਵਿੱਚ ਝੋਨੇ ਦੀ ਫਸਲ ਨੂੰ ਜਿਥੇ ਨਾਲੋ-ਨਾਲ ਖਰੀਦਿਆ ਜਾ ਰਿਹਾ ਹੈ ਓਥੇ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ […]

Continue Reading

ਨਮਸ਼ਕਾਰ ਕਰੋ, ਹੱਥ ਨਾ ਮਿਲਾਉ, ਅੱਖਾਂ ਦੇ ਫਲੂ ਤੋਂ ਬੱਚੋ-ਡਾ. ਕੇ.ਡੀ ਸਿੰਘ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)-ਵਿਸ਼ਵ ਪ੍ਰਸਿੱਧ ਅੱਖਾਂ ਦੇ ਰੋਗਾਂ ਮਾਹਿਰ ਡਾ. ਕੇ.ਡੀ ਸਿੰਘ ਨੇ ਦੱਸਿਆ ਕਿ ਫਲੂ ਆਫ ਦਾ ਆਈਜ਼ (ਅੱਖਾਂ ਦੇ ਫਲੂ ਦਾ ਰੋਗ) ਇਸ ਸਮੇਂ ਜੋਰਾਂ ’ਤੇ ਚੱਲ ਰਿਹਾ ਹੈ। ਜਿਵੇਂ ਪਹਿਲਾਂ ਅਸੀ ਕੋਵਿਡ ਕਰਕੇ ਬਾਰ-ਬਾਰ ਆਪਣੇ ਹੱਥ ਧੋਂਦੇ ਸਨ ਅਤੇ ਕਿਸੇ ਨਾਲ ਹੱਥ ਨਹੀਂ ਮਿਲਾਉਦੇ। ਕੇਵਲ ਦੂਰੋਂ ਹੀ ਨਮਸ਼ਕਾਰ ਹੀ ਕਰਦੇ ਸਨ। […]

Continue Reading

ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਬਣੇ ਸੂਬਾ ਸਕੱਤਰ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਦਾ ਚੌਥਾ ਦੋ ਰੋਜ਼ਾ ਡੈਲੀਗੇਟ ਇਜਲਾਸ ਫਿਰਕੂ ਫਾਸ਼ੀਵਾਦ ਦੇ ਖਿਲਾਫ਼ ਖੱਬੀਆਂ ਸ਼ਕਤੀਆਂ ਮਜ਼ਬੂਤ ਕਰਨ ਦੇ ਸੁਨੇਹੇ ਨਾਲ ਨਵੀਂ 27 ਮੈਂਬਰੀ ਕਮੇਟੀ ਚੁਣੀ ਗਈ ਜਿਸ ਨੇ ਸਰਬਸੰਮਤੀ ਨਾਲ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੂੰ ਸੂਬਾ ਸਕੱਤਰ ਚੁਣ ਲਿਆ ਗਿਆ ।

Continue Reading

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਉਪ ਮੰਡਲ ਅਫਸਰ ਦਿਹਾਤੀ ਇੰਜੀ. ਅਰੁਣ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਦੀ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਮੰਡੀ ਫੀਡਰ ਦੀ ਬਿਜਲੀ ਸਪਲਾਈ 18 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।ਜਿਸ ਕਾਰਨ ਜੇਲ ਰੋਡ, ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ […]

Continue Reading

ਆਈ.ਟੀ. ਅਤੇ ਕੰਪਿਊਟਰ ਨਾਲ ਸਬੰਧਤ ਕੋਰਸ ਕਰਕੇ ਵਿਦਿਆਰਥੀ ਨਾਮੀ ਕੰਪਨੀਆਂ ਵਿੱਚ ਹਾਸਲ ਕਰ ਸਕਦੇ ਹਨ ਨੌਕਰੀਆਂ- ਇੰਜੀ ਸੰਦੀਪ ਕੁਮਾਰ

ਸੀ.ਬੀ.ਏ. ਇੰਫੋਟੈਕ ਗੁਰਦਾਸਪੁਰ ਬੇਰੁਜ਼ਗਾਰਾਂ ਨੌਜਵਾਨਾਂ ਦੇ ਬਣਾ ਰਹੀ ਹੈ ਭਵਿੱਖਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ) – ਸੀ.ਬੀ.ਏ ਇੰਫੋਟੈਕ ਗੁਰਦਾਸਪੁਰ ਪਿਛਲੇ 7 ਸਾਲਾਂ ਤੋਂ ਗੁਰਦਾਸਪੁਰ ਵਿੱਚ ਆਈ.ਟੀ ਅਤੇ ਕੰਪਿਊਟਰ ਨਾਲ ਸਬੰਧਤ ਕੋਰਸ ਕਰਵਾ ਰਹੀ ਹੈ ਅਤੇ ਸੀ.ਬੀ.ਏ ਇੰਫੋਟੈਕ ਤੋਂ ਕੋਰਸ ਕਰਨ ਵਾਲੇ ਸੈਂਕੜੇ ਵਿਦਿਆਰਥੀ ਹੁਣ ਤੱਕ ਵੱਖ ਵੱਖ ਨਾਮੀ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰ ਚੁੱਕੇ ਹਨ। ਇਸ […]

Continue Reading