ਜ਼ਿਲਾ ਚੋਣ ਅਧਿਕਾਰੀ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ
ਗੁਰਦਾਸਪੁਰ, 17 ਸਤੰਬਰ ( ਸਰਬਜੀਤ ਸਿੰਘ ) – ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੁਝ ਪੋਲਿੰਗ ਸਟੇਸ਼ਨਾਂ ਦੀ […]
Continue Reading
