ਹਰ ਘਰ ਤਿਰੰਗਾ’ ਮੁਹਿੰਮ ਤਹਿਤ ਰਾਸ਼ਟਰੀ ਝੰਡਾ ਖਰੀਦ ਕਰਨ ਲਈ ਸਥਾਪਤ ਕੀਤੇ ਖਰੀਦ ਸੈਟਰਾਂ ਵਿਚ ਲੋਕਾਂ ਦਾ ਭਾਰੀ ਉਤਸਾਹ- ਡਿਪਟੀ ਕਮਿਸ਼ਨਰ ਗੁਰਦਾਸਪੁਰ
ਡਿਪਟੀ ਕਮਿਸ਼ਨਰ ਵਲੋਂ ਜਿਲਾ ਵਾਸੀਆਂ ਨੂੰ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਉਣ ਦੀ ਅਪੀਲ ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਖਰੀਦ ਸੈਟਰ ਸਥਾਪਿਤ ਕੀਤੇ ਹਨ, ਜਿਥੋਂ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ […]
Continue Reading
