ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਚੋਣ ਨਤੀਜਿਆਂ ਦਾ ਐਲਾਨ
ਕੁੱਲ 13 ਵਾਰਡਾਂ ਵਿਚੋਂ 9 ਵਾਰਡ ਆਮ ਆਦਮੀ ਪਾਰਟੀ ਨੇ ਜਿੱਤੇ, ਜਦਕਿ 4 ਵਾਰਡਾਂ ਵਿੱਚ ਕਾਂਗਰਸ ਜੇਤੂ ਰਹੀ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਦੌਰਾਨ ਕੁੱਲ 73.5 ਫ਼ੀਸਦੀ ਵੋਟਾਂ ਪੋਲ ਹੋਈਆਂ ਡੇਰਾ ਬਾਬਾ ਨਾਨਕ, ਗੁਰਦਾਸਪੁਰ 2 ਮਾਰਚ (ਸਰਬਜੀਤ ਸਿੰਘ)– ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਆਮ ਚੋਣਾਂ ਅੱਜ ਪੂਰੇ ਅਮਨ-ਅਮਾਨ ਨਾਲ ਮੁਕੰਮਲ ਹੋ ਗਈਆਂ […]
Continue Reading

