ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ
ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)–ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ […]
Continue Reading

