ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ- ਵਾਈਸ ਚੇਅਰਮੈਨ ਪੰਜਾਬ ਅਨਿਲ ਠਾਕੁਰ
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ: ਅਨਿਲ ਠਾਕੁਰ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸੂਬਾ ਪ੍ਰਧਾਨ ਅਨਿਲ ਠਾਕੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸਟੇਟ ਪ੍ਰਧਾਨ ਟਰੇਡ ਵਿੰਗ ਆਮ ਆਦਮੀ ਪਾਰਟੀ, […]
Continue Reading
