ਹੁਣ ਸਿਰਫ਼ ਡਿਗਰੀ ਨਹੀਂ, ਮਹਾਰਤ ਵੀ: ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਪੀ ਏ ਯੂ ਰੀਜਨਲ ਸੈਂਟਰ ਵਿੱਚ ਵਿਸ਼ੇਸ਼ ਅਪਲਾਈਡ ਟ੍ਰੇਨਿੰਗ

ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੀਜਨਲ ਸੈਂਟਰ ਗੁਰਦਾਸਪੁਰ ਵਿਖੇ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਦੌਰਾਨ ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਐਸ.ਸੀ. (ਮੈਡੀਕਲ) ਦੇ ਪੰਜਵੇਂ ਅਤੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਕਰਵਾਈ ਜਾਣ ਵਾਲੀ 15 ਦਿਨਾਂ ਵਿਸ਼ੇਸ਼ ਸਿਖਲਾਈ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ […]

Continue Reading

ਗੁਰਦਾਸਪੁਰ ਨਗਰ ਕੌਂਸਲ ਲਈ ਨਾਮਜ਼ਦਗੀ ਪੱਤਰ ਕੋਰਟ ਰੂਮ, ਦਫਤਰ ਐੱਸ.ਡੀ.ਐਮ ਗੁਰਦਾਸਪੁਰ, ਦੀਨਾਨਗਰ ਲਈ ਕੋਰਟ ਰੂਮ ਦਫਤਰ ਐੱਸ.ਡੀ.ਐਮ ਦੀਨਾਨਗਰ ਅਤੇ ਕਾਦੀਆਂ ਲਈ ਮਾਰਕਿਟ ਕਮੇਟੀ ਕਾਦੀਆਂ ਵਿਖੇ ਨਾਮਜਦਗੀ ਪੱਤਰ ਜਮ੍ਹਾਂ ਹੋਣਗੇ

ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 3 ਜੂਨ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਨਗਰ ਕੌਂਸਲ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ – ਜ਼ਿਲਾ ਚੋਣ ਅਫ਼ਸਰ ਗੁਰਦਾਸਪੁਰ ਗੁਰਦਾਸਪੁਰ, 31 ਮਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ.ਆਰ.) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਇਸ ਸਬੰਧੀ […]

Continue Reading

ਡੀਜੀਪੀ ਗੌਰਵ ਯਾਦਵ ਵੱਲੋਂ ਪਿੰਡ ਘਣੀਏ ਕੇ ਬਾਂਗਰ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ: ਡੀਜੀਪੀ ਪੰਜਾਬ ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਵੱਲੋਂ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਬਟਾਲਾ, ਗੁਰਦਾਸਪੁਰ, 30 […]

Continue Reading

ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਅੱਜ ਪਹਿਲੇ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖਲ ਕੀਤੇਦੀਨਾਨਗਰ ਅਤੇ ਕਾਦੀਆਂ ਨਗਰ ਕੌਂਸਲ ਲਈ ਅੱਜ ਕੋਈ ਨਾਮਜਦਗੀ ਨਹੀਂ ਹੋਈਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)–ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ […]

Continue Reading

ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ

ਸਮੁੱਚੇ ਚੋਣ ਅਮਲੇ ਤੇ ਵੋਟਰਾਂ ਦਾ ਕੀਤਾ ਧੰਨਵਾਦ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ ਹੈ।   ਇਨ੍ਹਾਂ ਚੋਣਾਂ ਲਈ ਮਾਣਯੋਗ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਜ਼ਿਲ੍ਹੇ […]

Continue Reading

ਗਰਮੀ ਅਤੇ ਲੂਅ ਦੇ ਚਲਦਿਆਂ ਗੰਨੇ ਦੀ ਫ਼ਸਲ ਨੂੰ ਜ਼ਰੂਰਤ ਅਨੁਸਾਰ ਪਾਣੀ ਲਗਾਓ- ਕੇਨ ਕਮਿਸ਼ਨਰ

ਕੇਨ ਕਮਿਸ਼ਨਰ ਵੱਲੋਂ ਗੰਨੇ ਦੀ ਫ਼ਸਲ ਦੇ ਕੀਤੇ ਜਾ ਰਹੇ ਸਰਵੇਅ ਦਾ ਲਿਆ ਜਾਇਜ਼ਾ ਗੁਰਦਾਸਪੁਰ, ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ)– ਹਰ ਸਾਲ ਜੂਨ ਜੁਲਾਈ ਮਹੀਨੇ ਦੌਰਾਨ ਗੰਨੇ ਦੀ ਫ਼ਸਲ ਦਾ ਸਹਿਕਾਰੀ ਅਤੇ ਨਿੱਜੀ ਖੰਡ ਵਲੋਂ ਸਰਵੇਅ ਕੀਤਾ ਜਾਂਦਾ ਹੈ ਤਾਂ ਗੰਨੇ ਦੀ ਫ਼ਸਲ ਹੇਠ ਰਕਬੇ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਸ ਅਨੁਸਾਰ ਕਲੰਡਰ ਨਿਰਧਾਰਤ […]

Continue Reading

ਡੇਰਾ ਬਾਬਾ ਨਾਨਕ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਵਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ- ਡਾ.ਅਰਸ਼ਦੀਪ ਸਿੰਘ ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)— ਅੱਜ ਹਲਕਾ ਡੇਰਾ ਬਾਬਾ ਨਾਨਕ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਸ਼ਦੀਪ ਸਿੰਘ ਵਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਮਿਲੇ ਆਈ ਕਾਰਡ […]

Continue Reading

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ 25 ਲੋੜਵੰਦ ਲੜਕੀਆਂ ਨੂੰ ‘ਬਿਊਟੀ ਐਂਡ ਵੈਲਨੈਸ’ ਦਾ ਕੋਰਸ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ

ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਦੇ ਤਹਿਤ 25 ਲੋੜਵੰਦ ਲੜਕੀਆਂ ਨੂੰ ‘ਬਿਊਟੀ ਐਂਡ ਵੈਲਨੈਸ ਦਾ ਕੋਰਸ’ / ਟ੍ਰੇਨਿੰਗ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਜਸਮੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਤੇ ਸਰਵਜਨ ਗ੍ਰਾਮੀਣ ਵਿਕਾਸ ਸੰਸਥਾਨ ਦੀ ਮਦਦ ਨਾਲ 1 ਮਹੀਨੇ ਦਾ ਕਰਵਾਇਆ ਗਿਆ। ਇਹ ਕੋਰਸ ਕਰਵਾਉਣ ਦਾ ਮੁੱਖ ਮੰਤਵ ਇਹ ਸੀ ਕਿ ਲੋੜਵੰਦ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਗੁਰਦਾਸਪੁਰ 27 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ […]

Continue Reading