ਗੁਰਦਾਸਪੁਰ ‘ਚ ਤਾਇਨਾਤ ਐਸ ਡੀ ਐਮ ਅਨੁਪ੍ਰੀਤ ਕੌਰ ਰੰਧਾਵਾ ਤੇ ਘਪਲਾ ਬਾਜ਼ੀ ਸਬੰਧੀ ਕਾਰਵਾਈ ਜ਼ਰੂਰੀ ! ਪਰ ਬਦਲਾਖੋਰੀ ਕਾਰਵਾਈ ਨਿੰਦਣਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)— ਐਸ ਡੀ ਐਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਹ ਰਹੀ ਪੀ ਸੀ ਐਸ ਅਧਿਕਾਰੀ ਅਨੁਪ੍ਰੀਤ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੁਲਸ ਜ਼ਿਲ੍ਹਾ ਤਰਨਤਾਰਨ ਦੀ ਪੱਟੀ ਪੁਲਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ, ਮਾਮਲਾ ਕਸ਼ਮੀਰ – ਰਾਜਸਥਾਨ ਦਾ ਦੱਸਿਆ ਜਾ ਰਿਹਾ ਹੈ, ਸੂਤਰਾਂ ਮੁਤਾਬਕ ਮਾਮਲੇ ਨੂੰ ਜੰਮੂ ਕਸ਼ਮੀਰ – ਰਾਜਸਥਾਨ ਹਾਈਵੇ ਲਈ […]

Continue Reading

497 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ

ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਨੂੰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਹੈ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ, ਨਗਰ ਕੌਂਸਲ ਧਾਰੀਵਾਲ, ਫਤਿਹਗੜ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਚੋਣਾਂ 26 ਮਈ ਨੂੰ ਹੋਣਗੀਆਂ। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ […]

Continue Reading

ਦਸਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਨਮਾਨਿਤ ਕੀਤਾ

ਬਟਾਲਾ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਸਾਲਾਨਾ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਸਕੂਲ ਵਿਜਟ ਕਰਕੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਮ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਡਕੈਤੀ ਦੀ ਯੋਜਨਾ ਨਾਕਾਮ, 6 ਦੋਸ਼ੀ ਪਿਸਤਲ ਤੇ ਹਥਿਆਰਾਂ ਸਮੇਤ ਕਾਬੂ-ਐੱਸ.ਐੱਸ.ਪੀ. ਆਦਿੱਤਿਆ

ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੇ ਡਕੈਤੀ ਦੀ ਯੋਜਨਾ ਨਾਕਾਮ ਕਰਦਿਆਂ 6 ਦੋਸ਼ੀਆਂ ਨੂੰ ਇੱਕ 30 ਬੋਰ ਪਿਸਤਲ ਮੈਗਜ਼ੀਨ ਸਮੇਤ, 4 ਜ਼ਿੰਦਾ ਕਾਰਤੂਸ, ਅਤੇ ਹੋਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਮੌਕੇ ਡੀ.ਐੱਸ.ਪੀ. ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਵੀ ਮੌਜੂਦ ਸਨ। ਐੱਸ.ਐੱਸ.ਪੀ. ਆਦਿੱਤਿਆ ਨੇ ਦੱਸਿਆ ਕਿ ਪੰਜਾਬ ਪੁਲਸ ਡਾਇਰੈਕਟਰ ਜਨਰਲ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ […]

Continue Reading

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਪਾਹੜਾ ਵਿਖੇ ਵਿਸ਼ੇਸ਼ ਕੈਂਪ

ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ ਇਹ ਯੋਜਨਾ -ਰਮਨ ਬਹਿਲ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਪਾਹੜਾ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ ਅਤੇ ਲਾਭਪਾਤਰੀਆਂ ਦੀ ਰਜ਼ਿਸਟਰੇਸਨ ਕੀਤੀ ਗਈ। ਇਸ ਸਬੰਧੀ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ […]

Continue Reading

ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਸ਼੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਲਈ ਵੋਟਾਂ 26 ਮਈ ਨੂੰ ਪੈਣਗੀਆਂ

13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ਼੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਸ਼੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਚੋਣਾਂ ਕਰਵਾਈਆ ਜਾ […]

Continue Reading

ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਦੀ ਪ੍ਰੇਰਣਾਦਾਇਕ ਪਹਿਲ

ਕੈਰੀਅਰ ਮਾਰਗਦਰਸ਼ਨ ਕੈਂਪ ਰਾਹੀਂ ਨੌਜਵਾਨਾਂ ਨੂੰ ਦਿੱਤੀ ਸਫਲਤਾ ਵੱਲ ਨਵੀਂ ਦਿਸ਼ਾ “ਸਪਨਿਆਂ ਨੂੰ ਸਾਕਾਰ ਕਰਨ ਲਈ ਸਹੀ ਮਾਰਗਦਰਸ਼ਨ, ਆਤਮਵਿਸ਼ਵਾਸ ਅਤੇ ਸਮੇਂ ਸਿਰ ਲਿਆ ਗਿਆ ਫੈਸਲਾ ਬਹੁਤ ਜ਼ਰੂਰੀ ਹੈ” — ਮੁਕੇਸ਼ ਵਰਮਾ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਸਹਾਇਕ ਡਾਇਰੈਕਟਰ ਐਸਸੀਆਰਟੀ ਪੰਜਾਬ ਸਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ […]

Continue Reading

ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਮੰਗਾਂ ਦੇ ਤੁਰੰਤ ਹੱਲ ਦੀ ਕੀਤੀ ਮੰਗ-ਐਡਵੋਕੇਟ ਨਡਾਲਾ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ) — ਜ਼ਿਲ੍ਹੇ ਦੀਆਂ ਦੀਨਾਨਗਰ ਮਿਊਂਸਪਲ ਕਮੇਟੀਆਂ ਅਤੇ ਨਗਰ ਕੌਂਸਲਾਂ ਅਧੀਨ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਐਡਵੋਕੇਟ ਰਾਕੇਸ਼ ਕੁਮਾਰ ਨਡਾਲਾ, ਸੈਂਟਰਲ ਗਵਰਨਮੈਂਟ ਕੌਂਸਲ ਅਤੇ ਐਡੀਸ਼ਨਲ ਸਟੈਂਡਿੰਗ ਗਵਰਨਮੈਂਟ ਕੌਂਸਲ ਨੇ ਕਿਹਾ ਕਿ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਆਪਣੀ ਮੌਜੂਦਗੀ ਵਿੱਚ  ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, […]

Continue Reading

ਪਿੰਡ ਬੋਰਜਾ ਗੁਰਦਾਸਪੁਰ ਦੇ ਜਰਮਨ ਗਏ ਗੁਰਸੇਵਕ ਸਿੰਘ ਦੀ ਸੱਤ ਮਹੀਨਿਆਂ ਬਾਅਦ ਮ੍ਰਿਤਕ ਦੇਹ ਪਹੁੰਚਣ ਸਮੇਂ ਪਿੰਡ ਵਾਸੀਆਂ ‘ਚ ਵੱਡੀ ਸੋਗ ਦੀ ਲਹਿਰ,ਸਰਕਾਰ ਲੋਕਾਂ ਦੀ ਮੰਗ ਅਨੁਸਾਰ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ ਕਰੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਪਿੰਡ ਬੋਰਜਾ ਦਾ ਨੌਜਵਾਨ ਜਰਮਨ ਗਿਆ ਸੀ ਅਤੇ ਉਸ ਤੋਂ ਬਾਅਦ ਕਿਸੇ ਏਜੰਟ ਰਾਹੀਂ ਯੂਕਰੇਨ ਦੀ ਫੌਜ ਦੇ ਝਾਂਸੇ ਚੜ੍ਹ ਗਿਆ ਅਤੇ ਫੌਜ ਨੇ ਗੁਰਸੇਵਕ ਸਿੰਘ ਗੁਰਦਾਸਪੁਰ ਨੂੰ ਜਿਸ ਦੇ ਪਿਤਾ ਵੀ ਪੂਰੇ ਹੋ ਚੁੱਕੇ ਹਨ ਯੂਕਰੇਨ ਰੂਸ ਲੜਾਈ ਵਿੱਚ ਭੇਜ ਦਿੱਤੀ ਜਿਥੇ ਉਸ ਮੌਤ ਹੋ ਗਈ ਅਤੇ ਹੁਣ […]

Continue Reading