ਗੁਰਦਾਸਪੁਰ ਵਿਖੇ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)——- ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਹਨੂੰਮਾਨ ਚੌਂਕ , ਗੁਰਦਾਸਪੁਰ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਅਸ਼ੋਕ ਕੁਮਾਰ ਐੱਸ ਡੀ ਐੱਮ , ਡੀ.ਐੱਸ.ਪੀ ਸ਼ਹਿਬਾਜ ਸਿੰਘ , ਟਰੇਡ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਰਜਿੰਦਰ ਨੰਦਾ, ਈਓ ਅਰੁਨ ਕੁਮਾਰ ਸਮੇਤ ਦੁਕਾਨਦਾਰ, ਵੱਖ […]

Continue Reading

ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਐੱਸ ਆਈ ਆਰ ਨੂੰ ਪੂਰਾ ਕਰਨ ਲਈ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰਜ਼ ਨਿਯੁਕਤ

ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਐੱਸ ਆਈ ਆਰ ਨੂੰ ਪੂਰਾ ਕਰਨ ਲਈ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰਜ਼ ( Addl. AEROS) ਦੀ ਨਿਯੁਕਤੀ ਕੀਤੀ ਗਈ ਹੈ। ਉਨਾਂ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ ਸ਼ਰਧਾ ਨਾਲ ਮਨਾਇਆ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾਂ ਖੇਡਿਆ- ਜਥੇਦਾਰ ਬਲਦੇਵ ਸਿੰਘ

ਬਟਾਲਾ, ਗੁਰਦਾਸਪੁਰ , 15 ਜੂਨ (ਸਰਬਜੀਤ ਸਿੰਘ)- ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਜੋੜਮੇਲਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਜੋੜ ਮੇਲਾ ਮਨਾਇਆ ਜਾਂਦਾ ਹੈ, ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸ ਵਿਖੇ 15 ਜੂਨ ਨੂੰ ਕਰਵਾਇਆ ਜਾ ਰਿਹਾ- ਜਥੇਦਾਰ ਬਲਦੇਵ ਸਿੰਘ ਮੁਸਤਫ਼ਾਪੁਰ

ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਜੋੜਮੇਲਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਜੋੜ ਮੇਲਾ ਮਨਾਇਆ ਜਾਂਦਾ ਹੈ, ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ ਅਤੇ ਧਾਰਮਿਕ […]

Continue Reading

ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਅਵੈਰਨੈੱਸ, ਸਪੋਰਟ,ਹੈਲਪ ਐਂਡ ਐਕਸ਼ਨ (ASHA), ਸੈਕਸੂਅਲ ਹਰਾਸਮੈਂਟ ਆਫ ਵੋਮੈਨ ਏਟ ਵਰਕਪਲੇਸ ਆਦਿ ਦੇ ਸਬੰਧ ਵਿੱਚ ਟ੍ਰੇਨਿੰਗ

ਹਰਪ੍ਰੀਤ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ ਵੱਖ ਐਕਟਾਂ ਸਬੰਧੀ ਦਿੱਤੀ ਗਈ ਜਾਣਕਾਰੀ ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਨਾਰੀ ਸ਼ਕਤੀ ਕੇਂਦਰ, ਸਾਹਮਣੇ ਦੀਪ ਹਸਪਤਾਲ, ਗੁਰਦਾਸਪੁਰ ਵਿਖੇ ਅਵੈਰਨੈੱਸ, ਸਪੋਰਟ,ਹੈਲਪ ਐਂਡ ਐਕਸ਼ਨ (ASHA), ਐੱਸ ਓ ਪੀ towards Eliminating Child Marriage, 2025, ਸੈਕਸੂਅਲ ਹਰਾਸਮੈਂਟ ਆਫ ਵੋਮੈਨ ਏਟ ਵਰਕਪਲੇਸ, (Prevention, Prohibition and Redressal) Act, 2013 ਦੇ ਸਬੰਧ […]

Continue Reading

‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਮੰਗੀਆਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਿੰਡ ਮੰਗੀਆਂ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਚੜ੍ਹਦੀ ਕਲਾ ਵਾਲੀ ਯਾਤਰਾ ਦੀ ਕਾਮਨਾ ਕੀਤੀ […]

Continue Reading

ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਿਹਰੀ ਮੌਕਾ

ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ  ਐਸ.ਐਸ.ਬੀ ਦੀ ਦਿੱਤੀ ਜਾਵੇਗੀ ਟ੍ਰੇਨਿੰਗ ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧੀਨ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ, ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ […]

Continue Reading

ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰਾਂ ਨੂੰ ਕੈਰੀ ਕਰਨ ਅਤੇ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)— ਗੁਰਸਿਮਰਨ ਸਿੰਘ ਢਿੱਲੋ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ, ਜਿਵੇਂ ਕਿ ਟਕੂਏ, ਬਰਛੇ, ਤ੍ਰਿਸੂਲ […]

Continue Reading

ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਤੇ ਅਨਿਲ ਸ਼ਰਮਾ ਵੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਚਾਰਜ ਸੰਭਾਲਿਆ ।

ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਅਧਿਆਪਕ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ: ਰਾਜੇਸ਼ ਕੁਮਾਰ ਸ਼ਰਮਾ ਗੁਰਦਾਸਪੁਰ 8 ਜੂਨ (ਸਰਬਜੀਤ ਸਿੰਘ)– ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਤੇ ਡਾ. ਅਨਿਲ ਸ਼ਰਮਾ ਵੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਡੀ ਈ ਓ ਰਾਜੇਸ਼ ਕੁਮਾਰ ਸ਼ਰਮਾ (ਸਟੇਟ […]

Continue Reading

ਸੀਬੀਏ ਇੰਫੋਟੈਕ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਡਿਜ਼ੀਟਲ ਯੁੱਗ ਲਈ ਕੀਤਾ ਜਾ ਰਿਹਾ ਤਿਆਰ

ਸਿਰਫ਼ ਇੱਕ ਮਹੀਨੇ ਦੇ ਕੋਰਸ ਨਾਲ ਕੰਪਿਊਟਰ ਸਕਿੱਲਾਂ ਹਾਸਲ ਕਰਕੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਾਪਤ ਕਰੋ ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)— ਅੱਜ ਦੇ ਡਿਜ਼ੀਟਲ ਯੁੱਗ ਵਿੱਚ ਕੰਪਿਊਟਰ ਸਿੱਖਿਆ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ। ਇਸ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਬੀਏ ਇੰਫੋਟੈਕ ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਕੰਪਿਊਟਰ ਟ੍ਰੇਨਿੰਗ ਕੋਰਸ ਸ਼ੁਰੂ ਕੀਤਾ […]

Continue Reading