ਪਿੰਡ ਭੁੰਬਲੀ ਦਾ ਛਿੰਝ ਮੇਲਾ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਖੇਡ ਵਿਰਸੇ ਦੀ ਸ਼ਾਨਦਾਰ ਮਿਸਾਲ: ਡਿਪਟੀ ਸਪੀਕਰ ਜੈ ਕਿਸ਼ਨ ਰੋੜੀ

ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਰਮਨ ਬਹਿਲ ਅਤੇ ਜਗਰੂਪ ਸਿੰਘ ਸੇਖਵਾਂ ਨੇ ਮੇਲੇ ਵਿੱਚ ਕੀਤੀ ਸ਼ਿਰਕਤ ‘ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ’ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਸਮੇਂ ਦੀ ਲੋੜ: ਜੈਕਿਸ਼ਨ ਰੋੜੀ ਡਿਪਟੀ ਸਪੀਕਰ ਵੱਲੋਂ ਮੇਲਾ ਪ੍ਰਬੰਧਕੀ ਕਮੇਟੀ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੱਖ ਵੱਖ ਕਬੱਡੀ ਦੀਆਂ ਟੀਮਾਂ ਵਿੱਚ ਦਿਲਖਿੱਚਵੇਂ ਮੁਕਾਬਲੇ […]

Continue Reading

ਬਲਾਕ ਪੱਧਰੀ ਟੂਰਨਾਮੈਂਟ 7 ਸਤੰਬਰ ਤੋ 16 ਸਤੰਬਰ ਤੱਕ ਕਰਵਾਏ ਜਾਣਗੇ

ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 1 ਅਕਤੂਬਰ ਤੱਕ ਹੋਣਗੇ ਚਾਹਵਾਨ ਨੌਜਵਾਨ, ਪੋਰਟਲ https://sports.punjab.gov.in ‘ਤੇ ਰਜ਼ਿਸਟਰੇਸਨ ਕਰ ਸਕਦੇ ਹਨ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਖੇਡਾਂ ਵਤਨ  ਪੰਜਾਬ ਦੀਆਂ-2026 ਕਰਵਾਈਆਂ ਜਾ ਰਹੀ ਹਨ, ਜਿਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰੀ ਟੂਰਨਾਮੈਂਟ 7 ਸਤੰਬਰ ਤੋਂ 16 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 1 […]

Continue Reading

ਬਸੰਤ ਰੁੱਤ ਦੀ ਬਿਜਾਏ ਪੱਤਝੜ੍ਹ ਰੁੱਤ ਦੇ ਗੰਨੇ ਦੀ  ਬਿਜਾਈ ਕਰਨੀ ਵਧੇਰੇ ਫਾਇਦੇਮੰਦ : ਕੇਨ ਕਮਿਸ਼ਨਰ

ਕੇਨ ਕਮਿਸ਼ਨਰ ਵੱਲੋਂ ਵੱਖ ਵੱਖ ਪਿੰਡਾਂ ਵਿਚ ਗੰਨੇ ਦੀ ਫ਼ਸਲ ਦਾ ਲਿਆ ਜਾਇਜ਼ਾ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)— ਚਾਲੂ ਸੀਜ਼ਨ ਦੌਰਾਨ ਮੌਸਮ ਅਨਕੂਲ ਰਹਿਣ ਕਾਰਨ ਗੰਨੇ ਦੀ ਫ਼ਸਲ ਉੱਪਰ ਕਿਸੇ ਕਿਸਮ ਦੇ ਕੀੜੇ ਜਾਂ ਬਿਮਾਰੀਆਂ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ ,ਇਸ ਲਈ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਜ਼ਰੂਰਤ ਤੋਂ ਬਗੈਰ ਛਿੜਕਾਅ ਜਾਂ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਵਲੋਂ ਵਾਰਡ ਨੰਬਰ 22, ਪ੍ਰੇਮ ਨਗਰ, ਹਰਦੋਛੰਨੀ ਰੋਡ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਆਮ ਆਦਮੀ ਪਾਰਟੀ ਦੀ ਗੁਰਦਾਸਪੁਰ ਟੀਮ ਨਾਲ ਵਾਰਡ ਨੰਬਰ 22, ਪ੍ਰੇਮ ਨਗਰ, ਹਰਦੋਛੰਨੀ ਰੋਡ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਵਾਈ ਵਿਸ਼ਾਲ ਮੈਰਾਥਨ

ਵਿਦਿਆਰਥੀਆਂ ਤੇ ਖਿਡਾਰੀਆਂ ਨੇ ‘ਰਨ ਫਾਰ ਇਕੁਐਲਿਟੀ’ ਦੌਰਾਨ ਦਿੱਤਾ ਆਪਸੀ ਭਾਈਚਾਰੇ ਤੇ ਸਮਾਨਤਾ ਦਾ ਸੰਦੇਸ਼ ਮੀਂਹ ਦੌਰਾਨ ਵੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਮੈਰਾਥਨ ਵਿੱਚ ਲਿਆ ਭਾਗ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ […]

Continue Reading

ਸਵੇਰੇ 2 ਸਤੰਬਰ ਨੂੰ ਸਵੇਰੇ 6.30 ਵਜੇ ਸ੍ਰੀ ਗੁਰੂ ਰਵੀਦਾਸ ਚੌਕ ਗੁਰਦਾਸਪੁਰ ਤੋਂ ਮੈਰਾਥਨ ਸ਼ੁਰੂ ਹੋਵੇਗੀ

ਗੁਰਦਾਸਪੁਰ ਵਾਸੀਆਂ ਨੂੰ ਮੈਰਾਥਨ ਵਿੱਚ ਭਾਗ ਲੈਣ ਦਾ ਦਿੱਤਾ ਸੱਦਾ ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਸਵੇਰੇ 2 ਸਤੰਬਰ ਨੂੰ 650ਵੇਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਓਪਨ ਮੈਰਾਥਨ ਜਿਲ੍ਹਾ ਪੱਧਰ ‘ਤੇ ਗੁਰਦਾਸਪੁਰ ਵਿਖੇ ਕਰਵਾਈ ਜਾ ਰਹੀਂ । […]

Continue Reading

ਸਿਵਲ ਹਸਪਤਾਲ ਬੱਬਰੀ ਵਿਖੇ ਜਲਦ ਸ਼ੁਰੂ ਹੋਵੇਗੀ MRI ਦੀ ਸਹੂਲਤ : ਰਮਨ ਬਹਿਲ

ਰਮਨ ਬਹਿਲ ਦੇ ਯਤਨਾਂ ਸਦਕਾ ਪਹਿਲਾਂ ਵੀ ਗੁਰਦਾਸਪੁਰ ਵਾਸੀਆਂ ਨੂੰ ਸਿਵਲ ਹਸਪਤਾਲ ਵਿਖੇ ਅਲਟਰਾਸਾਊਂਡ ਅਤੇ ਸੀ ਟੀ ਸਕੈਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਰਮਨ ਬਹਿਲ ਨੇ MRI ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਮਰਾ ਤਿਆਰ, ਜਨਰੇਟਰ ਤੇ ਬਿਜਲੀ ਦੀ ਵਾਇਰਿੰਗ ਦਾ ਕੰਮ ਮੁਕੰਮਲ ਗੁਰਦਾਸਪੁਰ, 1 ਸਤੰਬਰ 2026 (ਸਰਬਜੀਤ ਸਿੰਘ)– ਹਲਕਾ ਇੰਚਾਰਜ ਵਿਧਾਨ […]

Continue Reading

ਗੁਰਦਾਸਪੁਰ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

‘ਨਸ਼ਾ ਮੁਕਤੀ ਮੋਰਚਾ’ ਦੀ ਟੀਮ ਗਰਾਉਂਡ ਪੱਧਰ ‘ਤੇ ਕਰ ਰਹੀ ਹੈ ਸ਼ਲਾਘਾਯੋਗ ਕਾਰਜ ‘ਨਸ਼ਾ ਮੁਕਤੀ ਮੋਰਚਾ’ ਦੀ ਟੀਮ,ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਮੀਟਿੰਗ ਵਿੱਚ ਕੀਤੀ ਗਈ ਸ਼ਿਰਕਤ ਗੁਰਦਾਸਪੁਰ, 1 ਸਤੰਬਰ 2026 (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ […]

Continue Reading

ਪੰਜਾਬ ਦੀ ਕਾਨੂੰਨ ਵਿਵਸਥਾ ਖ਼ਰਾਬ, ਸੂਬੇ ਵਿੱਚ ਘੁੰਮ ਰਹੇ ਕਈ ਗੈਂਗਸਟਰ – ਪ੍ਰਤਾਪ ਬਾਜਵਾ

ਬਾਜਵਾ ਨੇ ਰਾਹੁਲ ਗਾਂਧੀ ਖ਼ਿਲਾਫ਼ ਕੇਂਦਰ ਸਰਕਾਰ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਪੰਜਾਬ ਯੂਥ ਕਾਂਗਰਸ ਵੱਲੋਂ ਪੇਪਰ ਲੀਕ ਅਤੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਉਣ ਲਈ ਸੋਮਵਾਰ ਨੂੰ ਸਥਾਨਕ ਰਿਜ਼ਾਰਟ ਵਿੱਚ ਵੱਡੀ ਰੈਲੀ ਕੀਤੀ ਗਈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ […]

Continue Reading

2 ਸਤੰਬਰ ਨੂੰ ਸਵੇਰੇ 6.30 ਵਜੇ ਸ੍ਰੀ ਗੁਰੂ ਰਵੀਦਾਸ ਮਹਾਰਾਜ ਚੌਕ ਗੁਰਦਾਸਪੁਰ ਤੋਂ ਮੈਰਾਥਨ ਸ਼ੁਰੂ ਹੋਵੇਗੀ-ਗੁਰਸਿਮਰਨ ਸਿੰਘ ਢਿੱਲੋਂ

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦੀਪ ਦੀ ਪ੍ਰਧਾਨਗੀ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਡੀ ਐੱਸ ਪੀ ਬਟਾਲਾ ਤੇਜਿੰਦਰਪਾਲ […]

Continue Reading