ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ
ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨੀਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ […]
Continue Reading

