ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ
ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ’ਚ ਹੋਲੋਗ੍ਰਾਮ ਤੇ ਕਿਊ.ਆਰ. ਕੋਡ ਸ਼ਾਮਲ ਗੁਰਦਾਸਪੁਰ, 5 ਨਵੰਬਰ ( ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਧੀ ਕੁਮੁਦ ਵੱਲੋਂ ਅੱਜ ਜ਼ਿਲ੍ਹੇ ਦੇ ਵੋਟਰਾਂ ਨੂੰ ਸੁਰੱਖਿਅਤ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ। ਆਪਣੇ ਦਫ਼ਤਰ ਵਿੱਚ ਸੁਰੱਖਿਅਤ ਵੋਟਰ ਸ਼ਨਾਖਤੀ ਕਾਰਡ ਵੰਡਣ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ […]
Continue Reading
