6 ਅਕਤੂਬਰ ਮੋਗਾ ਵਿਖੇ ਮਹਾਨ ਮੋਗਾ ਘੋਲ ਦੀ 50ਵੀਂ ਵਰੇਗੰਢ ਮਨਾਉਣ ਲਈ ਕਰਵਾਇਆ ਜਾਵੇਗਾ ਪ੍ਰੋਗਰਾਮ-ਹੁਸ਼ਿਆਰ ਸਿੰਘ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਮਹਾਨ ਮੋਗਾ ਘੋਲ ਦੀ 50ਵੀਂ ਵਰੇਗੰਢ ਮਨਾਉਣ ਲਈ ਪੰਜਾਬ ਸਟੂਡੈਂਟੱਸ ਯੂਨੀਅਨ ਵੱਲੋਂ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਹੁਸ਼ਿਆਰ ਸਿੰਘ ਨੇ ਦੱਸਿਆ ਕਿ ਸ਼ਹੀਦ ਯਾਦਗਾਰ (ਰੀਗਲ ਸਿਨੇਮਾ) ਮੋਗਾ ਵਿਖੇ 6 ਅਕਤੂਬਰ 11 ਸਵੇਰੇ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਜਿਸ ਵਿੱਚ ਸ਼ਹਾਦਤਾਂ ਨੂੰ ਸਿਜਦਾ ਕੀਤਾ ਜਾਵੇਗਾ। ਉਨਾਂ ਕਿਹਾ ਕਿ 1972 ਕੇ […]

Continue Reading

ਆਟਾ ਵੰਡ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ – ਬਾਜਵਾ

ਗੁਰਦਾਸਪੁਰ 3 ਅਕਤੂਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ […]

Continue Reading

ਅਮਲੋਹ ਦੇ ਵਿਧਾਇਕ ਦੇ ਢਿੱਲੇ ਰਵੱਈਏ ਕਾਰਨ ਝੋਨੇ ਦੀ ਖਰੀਦ ਵਿੱਚ ਵਿਘਨ ਪਾਵੇਗਾ: ਬਾਜਵਾ

ਭਗਵੰਤ ਮਾਨ ਨੂੰ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ -ਬਾਜਵਾਗੁਰਦਾਸਪੁਰ 3 ਅਕਤੂਬਰ (ਸਰਬਜੀਤ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੀ ਉਸ ਦੇ ਬੇਰਹਿਮ ਅਤੇ ਗਲਤ ਵਿਵਹਾਰ ਲਈ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਲਈ ਗੰਭੀਰ ਖਤਰਾ […]

Continue Reading

ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਲੋਕ ਹਿਤੈਸ਼ੀ ਫੈਸਲੇ ਲੈ ਕੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ – ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ […]

Continue Reading

ਲੋਕਾਈ ਕਲਾ ਕੇਂਦਰ ਵੱਲੋਂ ਰਜਿੰਦਰ ਭੋਗਲ ਅਤੇ ਪ੍ਰੋ. ਯੋਗੀ ਦੀ ਯਾਦ ਵਿੱਚ ਸਮਾਗਮ

ਚੇਅਰਮੈਨ ਰਮਨ ਬਹਿਲ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਗੁਰਦਾਸਪੁਰ 3 ਅਕਤੂਬਰ ( ਸਰਬਜੀਤ ਸਿੰਘ) – ਲੋਕਾਈ ਕਲਾ ਕੇਂਦਰ, ਗੁਰਦਾਸਪੁਰ ਵੱਲੋਂ ਪ੍ਰਸਿੱਧ ਰੰਗਕਰਮੀ ਅਤੇ ਸਾਹਿਤਕਾਰ ਸਵਰਗੀ ਰਜਿੰਦਰ ਭੋਗਲ ਦੇ ਜਨਮ ਦਿਹਾੜੇ ਅਤੇ ਪ੍ਰੋ ਕਿਰਪਾਲ ਸਿੰਘ ਯੋਗੀ ਦੀ ਯਾਦ ਵਿੱਚ ਇੱਥੋਂ ਦੇ ਰਾਮ ਸਿੰਘ ਦੱਤ ਯਾਦਗਾਰੀ ਹਾਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਸਵਰਗੀ ਰਜਿੰਦਰ ਭੋਗਲ ਦੇ […]

Continue Reading

ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਕਾਰਜਾਂ ਅਤੇ ਵਿਚਾਰਾਂ ਦੇ ਨਾਲ ਦੁਨੀਆਂ ਭਰ ’ਚ ਆਪਣੀ ਅਮਿੱਟ ਛਾਪ ਛੱਡੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਨਮ ਵਰੇਗੰਢ ਮੌਕੇ ਅਕੀਦਤ ਭੇਟ ਕਰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਮਹਾਨ ਨਾਇਕਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ […]

Continue Reading

ਐਨ.ਡੀ.ਪੀ.ਐਸ ਐਕਟ ਅਧੀਨ ਵੱਖ-ਵੱਖ ਥਾਣਿਆਂ ਵਿੱਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ-ਐਸ.ਐਸ.ਪੀ

ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਐਨ.ਡੀ.ਪੀ.ਐਸ ਐਕਟ ਅਧੀਨ ਵੱਖ-ਵੱਖ ਥਾਣਿਆਂ ਵਿੱਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਜਾਬਤੇ ਅਨੁਸਾਰ ਨਸ਼ਟ ਕੀਤਾ ਗਿਆ।ਐਸ.ਐਸ.ਪੀ ਦੀਪਕ ਹਿਲੋਰੀ ਨੇ ਦੱਸਿਆ ਕਿ 21 ਕੇਸਾਂ ਵਿੱਚ ਬਰਾਮਦ ਕੀਤੇ ਗਏ ਕੁੱਲ ਹੈਰੋਇਨ 743 ਗ੍ਰਾਮ 50 ਐਮ.ਜੀ, 2 ਕੇਸਾਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਦੇ ਦਰਦ ਅਤੇ ਲੋੜਾਂ ਨੂੰ ਸਮਝਦੇ ਹੋਏ ਅਨੇਕਾਂ ਉਪਰਾਲੇ ਕੀਤੇ-ਰਮਨ ਬਹਿਲ

ਰਮਨ ਬਹਿਲ ਵੱਲੋੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 11 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਵਾਂ ਯੁੱਗ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ

ਮਾਹਿਰ ਡਾਕਟਰਾਂ ਨੇ 220 ਬੰਦੀਆਂ ਦੀ ਮੈਡੀਕਲ ਜਾਂਚ ਕੀਤੀ ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ […]

Continue Reading