ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਇਆ ਜਾਵੇ-ਬਖਤਪੁਰਾ
ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆ ਦਾ ਇੱਕ ਵਫਦ ਸੁਖਦੇਵ ਸਿੰਘ ਭਾਗੋਕਾਵਾਂ, ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ ਮੁਸਤਫਾਬਾਦ ਅਤੇ ਤ੍ਰਿਲੋਕ ਸਿੰਘ ਦੀ ਅਗਵਾਈ ਵਿੱਚ ਐਸ ਐਸ ਪੀ ਗੁਰਦਾਸਪੁਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਤਹਿਸੀਲ ਕਲਾਨੌਰ ਦੇ ਪਿੰਡ ਬੱਖਤਪੁਰ ਵਿਚ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨੂੰ ਜ਼ਮੀਨੀ […]
Continue Reading
