ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਸਲੋਗਨ ਰਾਈਟਿੰਗ ਕੰਪੀਟੀਸ਼ਨ ਕਰਵਾਇਆ
ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਮਨੀਤ ਕੌਰ, ਸਿਵਿਲ ਜੱਜ (ਸੀਨੀਅਰ ਡਿਵੀਜਨ)-ਕਮ-ਸਕੱਤਰ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵੱਲੋਂ ਸੁਖਜਿੰਦਰ ਸਿੰਘ ਕਾਲਜ ਆਫ ਇੰਜਨਿਅਰਿੰਗ ਅਤੇ ਟੈਕਨਾਲਜੀ, ਹਰਦੋਛੰਨੀ […]
Continue Reading

