ਖੇਤੀਬਾੜੀ ਵਿਭਾਗ ਧਾਰੀਵਾਲ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਕੀਤਾ ਜਾਗਰੂਕ
ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ )— ਡਿਪਟੀ ਕਮਿਸ਼ਨਰ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਨਾਇਬ ਤਹਿਸੀਲਦਾਰ ਧਾਰੀਵਾਲ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ […]
Continue Reading

