ਅਧਿਆਪਕ ਦਿਵਸ ਮੌਕੇ ਪੂਨਮਜੋਤ ਕੌਰ ਰਾਜ ਪੁਰਸਕਾਰ ਨਾਲ ਸਨਮਾਨਿਤ

ਬਟਾਲਾ, ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ ) — ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੂਨਮਜੋਤ ਕੌਰ ਜੋ ਕਿ ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਸਰਕਾਰੀ ਅਧਿਆਪਕ ਵਜੋ ਆਪਣੀਆਂ ਸੇਵਾਵਾਂ ਦੇ ਰਹੇ ਹਨ, ਵੱਲੋਂ ਜਿੱਥੇ ਆਪਣੇ ਸਕੂਲ ਦੀ ਨੁਹਾਰ ਬਦਲੀ , ਉੱਥੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਗੁਣਾਤਮਕ ਸੁਧਾਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਿੱਚ ਅਗਜਨੀ ਦੀਆਂ ਵਾਪਰ ਰਹੀਆਂ ਘਟਨਾਵਾ ਦਾ ਲਿਆ ਸਖਤ ਨੋਟਿਸ

ਚੇਅਰਮੈਨ ਰਮਨ ਬਹਿਲ ਨੇ ਵਪਾਰੀਆਂ ਦੀ ਕਰਵਾਈ ਪਾਵਰ ਕੌਮ ਦੇ ਅਧਿਕਾਰੀਆਂ ਨਾਲ ਬੈਠਕ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ ) — ਗੁਰਦਾਸਪੁਰ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਦੁਕਾਨਾਂ ਦੀ ਅੱਗਜਨੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਪਾਰੀਆਂ ਦੀ ਬਾਂਹ ਫੜੀ ਹੈ ਅਤੇ ਸ਼ਹਿਰ ਦੇ ਵਪਾਰੀਆਂ ਦੀ ਪਾਵਰ ਕੌਮ ਦੇ […]

Continue Reading

ਬਟਾਲਾ ਪੁਲਸ ਪ੍ਰਸ਼ਾਸਨ ਅਤੇ ਐਸਜੀਪੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਮੌਕੇ ਹੁਲੜਬਾਜਾਂ ਨੂੰ ਨੱਥ ਪਾਉਣ ਦੀ ਚਿਤਾਵਨੀ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਇਤਿਹਾਸਕ ਜੋੜ ਮੇਲਿਆਂ’ਚ ਮੋਟਰਸਾਇਕਲਾਂ, ਟ੍ਰੈਕਟਰਾਂ ਜੀਪਾਂ ਤੇ ਉੱਚੀ ਅਵਾਜ਼ ਰਾਹੀਂ ਸ਼ਰਧਾਵਾਨ ਸੰਗਤਾਂ ਦੀ ਸਾਂਤੀ ਭੰਗ ਕਰਨ ਵਾਲੇ ਹੁਲੜਬਾਜਾਂ ਨੂੰ ਨੱਥ ਪਾਉਣੀ ਸਮੇਂ ਅਤੇ ਲੋਕਾਂ ਦੀ ਮੁੱਖ ਬਣ ਗਿਆ ਹੈ ਜਿਸ ਨੂੰ ਮੁੱਖ ਰੱਖਦਿਆਂ ਬਟਾਲੇ ਵਿਖੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮਾਂ ਮੌਕੇ ਤੇ ਹੁਲੜਬਾਜ਼ਾਂ ਵਿਰੁੱਧ ਜਿਥੇ ਬਟਾਲਾ […]

Continue Reading

ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਵੱਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ 8 ਤੋਂ 10 ਸਤੰਬਰ ਤੱਕ ਮਨਾਏ ਜਾ ਰਹੇ ਹਨ – ਭਾਈ ਖਾਲਸਾ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਇਹ ਸਮਾਗਮ ਦੇਸ਼ਾਂ ਵਿਦੇਸ਼ਾਂ ਦੇ ਗੁਰੂਦੁਆਰਿਆਂ’ਚ ਬਹੁਤ ਹੀ ਸਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ ਅਤੇ ਇਸੇ […]

Continue Reading

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ […]

Continue Reading

ਐਸ.ਆਈ.ਐਸ ਸਕਿਊਰਟੀ ਕੰਪਨੀ ਵਲੋਂ 9 ਤੋਂ 23 ਤੱਕ ਬਲਾਕ ਪੱਧਰ ‘ਤੇ ਲਗਾਏ ਜਾਣਗੇ ਰੋਜਗਾਰ ਮੇਲੇ-ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ ) ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ ।ਇਸ ਸਬੰਧੀ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ […]

Continue Reading

ਪੰਜਾਬ ਦੀ ਜਨਤਾ ਤੇ ਲਾਏ 3000 ਕਰੋੜ ਰੁਪਏ ਦੇ ਟੈਕਸਾਂ ਨੇ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰ ਦਿੱਤਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੀ ਜਨਤਾ ਉਪਰ ਇੱਕੋਂ ਹਲੇ ਵਿਚ ਲਾਏ ਗਏ ਕਰੀਬ 3000 ਕਰੋੜ ਰੁਪਏ ਦੇ ਟੈਕਸਾਂ ਨੇ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰ ਦਿੱਤਾ ਹੈ।ਇਹ ਵਿਚਾਰ ਪਾਰਟੀ ਮੀਟਿੰਗ ਕਰਨ ਪਿੱਛੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਪੂਰੀ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਰੇਖਾ ਅਤੇ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵੱਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਸੀ। […]

Continue Reading

ਆਯੁਸ਼ ਹੈਲਥ ਐਂਡ ਵੈੱਲਨੈੱਸ ਸੈਂਟਰ ਦਰਗਾਬਾਦ ਵਿਖੇ ਮੁਫ਼ਤ ਜੇਰੀਏਟ੍ਰਿਕ ਕੈਂਪ ਲਗਾਇਆ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਡਾਇਰੈਕਟਰ ਆਯੁਰਵੈਦਾ ਪੰਜਾਬ, ਡਾ.ਰਵੀ ਡੂਮਰਾ ਦੇ ਹੁਕਮਾਂ ਅਨੁਸਾਰ ,ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ , ਡਾ. ਪ੍ਰਦੀਪ ਸਿੰਘ ਜੀ ਦੀ ਅਗਵਾਈ ਹੇਠ ਆਯੁਸ਼ ਹੈਲਥ ਐਂਡ ਵੈੱਲਨੈੱਸ ਸੈਂਟਰ ਦਰਗਾਬਾਦ ਵਿਖੇ ਮੁਫ਼ਤ ਜੇਰੀਏਟ੍ਰਿਕ ਕੈਂਪ ਲਗਾਇਆ ਗਿਆ ਜਿਸ ਵਿਚ ਕੇਵਲ 60 ਸਾਲ ਤੋਂ ਵਧ ਉਮਰ ਦੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ […]

Continue Reading

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ )– ਭਾਰਤ ਵਿਕਾਸ ਪ੍ਰੀਸ਼ਦ ਸਿਟੀ ਬ੍ਰਾਂਚ ਗੁਰਦਾਸਪੁਰ ਅਤੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟਸ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਹਰਦੋਛਨੀ ਰੋਡ, ਗੁਰਦਾਸਪੁਰ ਵਿਖੇ ਸਾਂਝੇ ਤੌਰ ਤੇ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਮਾਨਯੋਗ ਰਮਨ ਬਹਿਲ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਸਨ। ਸਰਦਾਰ ਕਰਮਜੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਅਤੇ ਮੋਹਿਤ […]

Continue Reading