ਸੀਐੱਮ ਦੀ ਯੋਗਸ਼ਾਲਾ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਥਾਵਾਂ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅੰਤਰਗਤ ਵੱਖ-ਵੱਖ ਯੋਗ ਕੈਂਪ ਲਗਾਏ ਗਏ। ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਗਰਾਊਂਡ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਏ ਗਏ ਵਿਸ਼ੇਸ਼ ਯੋਗਾ ਅਭਿਆਸ ਦੌਰਾਨ ਗੁਰਦਾਸਪੁਰ ਸ਼ਹਿਰ ਵਾਸੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. […]
Continue Reading

